ਭਾਰਤੀ-ਕੈਨੇਡਿਆਈ ਵਿਅਕਤੀ ਮੰਦਰਾਂ ‘ਚ ਚੋਰੀ ਦੇ ਦੋਸ਼ ਹੇਠ Arrest
ਟੋਰਾਂਟੋ, 30 ਦਸੰਬਰ (ਪੰਜਾਬ ਮੇਲ)- ਕੈਨੇਡਾ ਦਾ ਦਰਹੈਮ ਖੇਤਰ ਅਤੇ ਗਰੇਟਰ ਟੋਰਾਂਟੋ ਖੇਤਰ ਵਿਚਲੇ ਹਿੰਦੂ ਮੰਦਰਾਂ ‘ਚ ਚੋਰੀ ਕਰਨ ਦੇ ਦੋਸ਼ ਹੇਠ ਇੱਕ 41 ਸਾਲਾ ਭਾਰਤੀ-ਕੈਨੇਡਿਆਈ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਹੈਮ ਖੇਤਰੀ ਪੁਲਿਸ ਨੇ ਬੀਤੇ ਦਿਨੀਂ ਦੱਸਿਆ ਕਿ ਇਹ ਨਫਰਤੀ ਅਪਰਾਧ ਦੇ ਮਾਮਲੇ ਪ੍ਰਤੀਤ ਨਹੀਂ ਹੁੰਦੇ। ਪੁਲਿਸ ਨੇ ਮੁਲਜ਼ਮ ਦੀ ਪਛਾਣ ਬਰੈਂਪਟਨ ਸ਼ਹਿਰ […]