ਭਾਰਤ ਸਰਕਾਰ ਨੇ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨਿਆ
ਨਵੀਂ ਦਿੱਲੀ, 30 ਦਸੰਬਰ (ਪੰਜਾਬ ਮੇਲ)- ਕੈਨੇਡੀਅਨ ਲਖਬੀਰ ਸਿੰਘ ਲੰਡਾ ਨੂੰ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਐਲਾਨ ਕਰ ਦਿੱਤਾ ਹੈ। 33 ਸਾਲਾ ਕੈਨੇਡੀਅਨ ਲਖਬੀਰ ਸਿੰਘ ਲੰਡਾ ਨੇ 2021 ‘ਚ ਮੁਹਾਲੀ ‘ਚ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ ‘ਤੇ ਰਾਕੇਟ ਹਮਲੇ ਦੀ ਯੋਜਨਾ ਬਣਾਈ ਸੀ। ਇਸ ਤੋਂ ਇਲਾਵਾ ਉਹ ਕਈ ਹੋਰ ਗਤੀਵਿਧੀਆਂ ‘ਚ ਵੀ ਸ਼ਾਮਲ ਰਿਹਾ ਹੈ। ਦੱਸ ਦਈਏ […]