ਕੋਟਕਪੂਰਾ ਗੋਲੀ ਕਾਂਡ: ਸੁਮੇਧ ਸੈਣੀ ਨੇ ਜ਼ਮਾਨਤ ਲਈ ਦਿੱਤੀ ਅਰਜ਼ੀ
ਫਰੀਦਕੋਟ, 16 ਮਾਰਚ (ਪੰਜਾਬ ਮੇਲ)-ਕੋਟਕਪੂਰਾ ਗੋਲੀ ਕਾਂਡ ਵਿਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੇ ਇਥੇ ਅਦਾਲਤ ਵਿਚ ਅਰਜ਼ੀ ਦੇ ਕੇ ਪੇਸ਼ਗੀ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ 24 ਫਰਵਰੀ ਨੂੰ ਬਾਕੀ ਮੁਲਜ਼ਮਾਂ ਸਮੇਤ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ […]