RBI ਨੂੰ 11 ਥਾਵਾਂ ‘ਤੇ ਬੰਬ ਰੱਖਣ ਦਾ email ਰਾਹੀਂ ਮਿਲੀਆਂ ਧਮਕੀਆਂ!

ਮੁੰਬਈ, 27 ਦਸੰਬਰ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ ਦੇ ਦਫਤਰ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਕਈ ਬੈਂਕਾਂ ‘ਚ ਬੰਬ ਰੱਖਣ ਦੀਆਂ ਧਮਕੀਆਂ ਈਮੇਲ ਰਾਹੀਂ ਮਿਲੀਆਂ। ਹਮਲਾਵਰ ਨੇ ਮੁੰਬਈ ‘ਚ ਕੁੱਲ 11 ਥਾਵਾਂ ‘ਤੇ ਬੰਬ ਲਗਾਉਣ ਦੀ ਧਮਕੀ ਦਿੱਤੀ ਸੀ। ਆਰ.ਬੀ.ਆਈ. ਦਫ਼ਤਰ ਨੂੰ ਇੱਕ ਧਮਕੀ ਭਰੀ ਈਮੇਲ ਮਿਲੀ ਸੀ, ਜਿਸ ਵਿਚ ਦਾਅਵਾ ਕੀਤਾ ਗਿਆ […]

New Delhi ‘ਚ ਇਜ਼ਰਾਇਲੀ ਸਫ਼ਾਰਤਖ਼ਾਨੇ ਨੇੜੇ ਹੋਇਆ ਧਮਾਕਾ

ਨਵੀਂ ਦਿੱਲੀ, 27 ਦਸੰਬਰ (ਪੰਜਾਬ ਮੇਲ)- ਦਿੱਲੀ ਪੁਲਿਸ ਨੂੰ ਨਵੀਂ ਦਿੱਲੀ ‘ਚ ਇਜ਼ਰਾਇਲੀ ਸਫ਼ਾਰਤਖ਼ਾਨੇ ਨੇੜੇ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਦਿੱਲੀ ਫਾਇਰ ਸਰਵਿਸ ਡਿਪਾਰਟਮੈਂਟ ਦੇ ਅਧਿਕਾਰੀਆਂ ਮੁਤਾਬਕ ਸ਼ਾਮ 5.47 ‘ਤੇ ਫ਼ੋਨ ਕਾਲ ਆਈ ਸੀ ਅਤੇ ਦਿੱਲੀ ਪੁਲਿਸ ਦੇ ਪੀ.ਸੀ.ਆਰ. (ਪੁਲਿਸ ਕੰਟਰੋਲ ਰੂਮ) ਰਾਹੀਂ ਟ੍ਰਾਂਸਫਰ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਫਾਇਰ ਬ੍ਰਿਗੇਡ […]

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਭਰਤ ਇੰਦਰ ਚਾਹਲ Vigilance ਸਾਹਮਣੇ ਪੇਸ਼

-4 ਘੰਟੇ ਤੋਂ ਵੱਧ ਸਮੇਂ ਤੱਕ ਹੋਈ ਪੁੱਛਗਿੱਛ ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ 4 ਘੰਟੇ ਤੋਂ ਵੱਧ ਸਮੇਂ ਤਕ ਪੁੱਛਗਿੱਛ ਕੀਤੀ। ਵਿਜੀਲੈਂਸ […]

F.B.I. ਵੱਲੋਂ missing ਭਾਰਤੀ ਵਿਦਿਆਰਥਣ ਦੀ ਸੂਹ ਦੇਣ ਵਾਲੇ ਨੂੰ 10 ਹਜ਼ਾਰ ਡਾਲਰ ਇਨਾਮ ਦੇਣ ਦਾ ਐਲਾਨ

* ਅਪ੍ਰੈਲ 2019 ‘ਚ ਲਾਪਤਾ ਹੋਈ ਸੀ ਮੇਊਸ਼ੀ ਭਗਤ ਸੈਕਰਾਮੈਂਟੋ, 26 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- 4 ਸਾਲ ਤੋਂ ਵਧ ਸਮਾਂ ਪਹਿਲਾਂ ਅਮਰੀਕਾ ਦੇ ਨਿਊਜਰਸੀ ਰਾਜ ਤੋਂ ਲਾਪਤਾ ਹੋਈ 29 ਸਾਲਾ ਭਾਰਤੀ ਵਿਦਿਆਰਥਣ ਮੇਊਸ਼ੀ ਭਗਤ ਦੀ ਅਜੇ ਤੱਕ ਕੋਈ ਉੱਗ-ਸੁੱਗ ਨਹੀਂ ਲੱਗੀ ਹੈ ਤੇ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਨੇ ਉਸ ਦੀ ਸੂਹ ਦੇਣ ਵਾਲੇ […]

ਸੰਘੀ ਅਦਾਲਤ ਵੱਲੋਂ ਸੰਵੇਦਣਸ਼ੀਲ ਥਾਵਾਂ ‘ਤੇ ਹਥਿਆਰ ਲਿਜਾਣ ਦੀ ਮਨਾਹੀ ਕਰਨ ਵਾਲੇ California ਦੇ ਕਾਨੂੰਨ ‘ਤੇ ਰੋਕ

ਸੈਕਰਾਮੈਂਟੋ, 26 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਸੰਘੀ ਜੱਜ ਨੇ ਕੈਲੀਫੋਰਨੀਆ ਦੇ ਇਕ ਕਾਨੂੰਨ ਦੇ ਕੁਝ ਹਿੱਸਿਆਂ ਉਪਰ ਰੋਕ ਲਾ ਦਿੱਤੀ ਹੈ, ਜਿਸ ਤਹਿਤ ਪੂਜਾ ਸਥਾਨਾਂ, ਜਨਤਕ ਲਾਇਬ੍ਰੇਰੀਆਂ, ਖੇਡ ਸਥਾਨਾਂ ਤੇ ਚਿੜਿਆ ਘਰਾਂ ਸਮੇਤ ਹੋਰ ਸੰਵੇਦਣਸ਼ੀਲ ਥਾਵਾਂ ‘ਤੇ ਹਥਿਆਰ ਲਿਜਾਣ ਦੀ ਮਨਾਹੀ ਕੀਤੀ ਗਈ ਹੈ। ਅਟਰਾਨੀ ਜਨਰਲ ਰਾਬ ਬੋਨਟਾ ਨੇ ਕਿਹਾ ਹੈ ਕਿ ਅਦਾਲਤ […]

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਖੇਲ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜੇ

ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)- ਵਰਲਡ ਚੈਂਪੀਅਨਸ਼ਿਪ ਤਗ਼ਮਾ ਜੇਤੂ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਫ਼ਾਦਾਰ ਸੰਜੈ ਸਿੰਘ ਦੀ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵਜੋਂ ਚੋਣ ਦਾ ਵਿਰੋਧ ਕਰਦਿਆਂ ਆਪਣਾ ਖੇਲ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜ ਦਿੱਤਾ ਹੈ। ਵਿਨੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ […]

B.C. ਪ੍ਰੀਮੀਅਰ ਡੇਵਿਡ ਈਬੀ ਨੇ ਪਿਕਸ ਦੇ ਬਜ਼ੁਰਗਾਂ ਨਾਲ Christmas ਮਨਾਈ

ਸਰੀ, 26 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨੇ ਬੀਤੇ ਦਿਨੀਂ ਸਰੀ ਵਿਖੇ ਪਿਕਸ ਦੇ ਓਲਡ ਏਜ਼ ਹੋਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਕ੍ਰਿਸਮਿਸ ਦੇ ਜਸ਼ਨ ਮਨਾਏ। ਇਸ ਮੌਕੇ ਸਿਹਤ ਮੰਤਰੀ ਐਡਰੀਅਨ ਡਿਕਸ, ਸਿੱਖਿਆ ਅਤੇ ਬਾਲ ਦੇਖਭਾਲ ਮੰਤਰੀ ਰਚਨਾ ਸਿੰਘ, ਲੇਬਰ ਮੰਤਰੀ ਹੈਰੀ ਬੈਂਸ, ਜੰਗਲਾਤ ਮੰਤਰੀ ਬਰੂਸ ਰਾਲਸਟਨ ਅਤੇ ਸਰੀ-ਗਿਲਫਰਡ ਦੇ […]

ਅੰਤਰਰਾਸ਼ਟਰੀ reporter ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ ”ਇੰਡੀਅਨਜ਼ ਐਵਰੌਡ ਐਂਡ ਪੰਜਾਬ ਇਮਪੈਕਟ ਪੰਜਾਬੀ ਸੰਸਾਰ-2023” ਲੋਕ ਅਰਪਣ

-ਪ੍ਰਵਾਸ ਦੇ ਰੁਝਾਨ ਦਾ ਕਾਰਨ ਬੁੱਧੀਜੀਵੀ ਵਰਗ ਦੀ ਆਪਣੀ ਭੂਮਿਕਾ ਨਿਭਾਉਣ ‘ਚ ਅਸਫਲਤਾ ਹੈ : ਡਾ: ਸਵਰਾਜ ਸਿੰਘ ਫਗਵਾੜਾ, 26 ਦਸੰਬਰ (ਪੰਜਾਬ ਮੇਲ)- ਵੱਧ ਰਹੇ ਪ੍ਰਵਾਸ ਦੇ ਰੁਝਾਨ ਨੂੰ ਪੰਜਾਬ ਦਾ ਸਭ ਤੋਂ ਵੱਡਾ ਸੰਕਟ ਦੱਸਦਿਆਂ, ਪ੍ਰਸਿੱਧ ਪੰਜਾਬੀ ਲੇਖਕ ਅਤੇ ਚਿੰਤਕ ਡਾ: ਸਵਰਾਜ ਸਿੰਘ ਨੇ ਕਿਹਾ ਕਿ ਇਸਦਾ ਮੁੱਖ ਕਾਰਨ ਬੁੱਧੀਜੀਵੀ ਵਰਗ ਦੀ ਇਸ ਸਬੰਧੀ […]

ਸੰਘਣੀ ਧੁੰਦ ਨੇ ਪੰਜਾਬ ‘ਚ ਜ਼ਿੰਦਗੀ ਦੀ ਰਫਤਾਰ ਕੀਤੀ ਘੱਟ

-28 ਤੱਕ ਸ਼ੀਤ ਲਹਿਰ ਚੱਲਣ ਦੀ ਚਿਤਾਵਨੀ ਮਾਨਸਾ/ਬਠਿੰਡਾ, 26 ਦਸੰਬਰ (ਪੰਜਾਬ ਮੇਲ)- ਪੰਜਾਬ ਵਿਚ ਠੰਢ ਨੇ ਜ਼ੋਰ ਫੜ ਲਿਆ ਹੈ। ਇਸ ਹਫਤੇ ਦੇ ਸ਼ੁਰੂ ਵਾਲੇ ਦਿਨ ਸੋਮਵਾਰ ਅਤੇ ਮੰਗਲਵਾਰ ਦੇ ਦਿਨਾਂ ਨੂੰ ਗ਼ਹਿਰੀ ਧੁੰਦ ਦੀ ਚੱਦਰ ਨੇ ਲਪੇਟੀ ਰੱਖਿਆ ਠੰਢ ਕਾਰਨ ਲੋਕ ਘਰਾਂ ਵਿਚ ਵੜੇ ਰਹੇ। ਬਠਿੰਡਾ ਵਿਚ ਘੱਟ ਤੋਂ ਘੱਟ ਤਾਪਮਾਨ 6.2 ਡਿਗਰੀ ਅਤੇ […]

Indian-American ਮਸ਼ਹੂਰ ਕਾਮੇਡੀਅਨ ਨੀਲ ਨੰਦਾ ਦਾ ਦਿਹਾਂਤ

ਨਿਊਯਾਰਕ, 26 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਭਾਰਤੀ ਮੂਲ ਦੇ ਸਟੈਂਡਅੱਪ ਕਾਮੇਡੀਅਨ ਨੀਲ ਨੰਦਾ ਦਾ ਸਿਰਫ਼ 32 ਸਾਲ ਦੀ ਹੀ ਉਮਰ ਵਿਚ ਦਿਹਾਂਤ ਹੋ ਗਿਆ। ਨਾਮਵਰ ਕਾਮੇਡੀਅਨ ਨੀਲ ਨੰਦਾ ਦੇ ਮੈਨੇਜਰ ਗ੍ਰੇਗ ਵੇਇਸ ਨੇ ਇਸ ਦੀ ਜਾਣਕਾਰੀ ਦਿੱਤੀ। ਸਟੈਂਡਅੱਪ ਕਾਮੇਡੀਅਨ ਨੀਲ ਨੰਦਾ ਦੀ ਮੌਤ ਦਾ ਕਾਰਨ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ। ਨੀਲ […]