ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ
ਇੱਕ ਸਾਲ ਵਿੱਚ 26,797 ਨੌਕਰੀਆਂ ਕੀਤੀਆਂ ਦਿੱਤੀਆਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਚੰਡੀਗੜ੍ਹ, 13 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ […]