ਟਰੰਪ ਕਾਰਨ ਮੇਰੇ ਪਰਿਵਾਰ ਦੀ ਜਾਨ ਖ਼ਤਰੇ ‘ਚ ਪੈ ਗਈ ਸੀ: ਪੈਂਸ
ਵਾਸ਼ਿੰਗਟਨ, 13 ਮਾਰਚ (ਪੰਜਾਬ ਮੇਲ)- ਸਾਬਕਾ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਅਮਰੀਕੀ ਸੰਸਦ ‘ਤੇ 6 ਜਨਵਰੀ ਨੂੰ ਹੋਏ ਹਮਲੇ ਲਈ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਘੇਰਿਆ ਹੈ। ਪੈਂਸ ਨੇ ਕਿਹਾ ਕਿ ਟਰੰਪ ਦੇ ਬੇਤੁਕੇ ਬਿਆਨਾਂ ਕਾਰਨ ਉਨ੍ਹਾਂ ਦੇ ਪਰਿਵਾਰ ਅਤੇ ਸੰਸਦ ‘ਚ ਮੌਜੂਦ ਸਾਰੇ ਲੋਕਾਂ ਦੀ ਜਾਨ ਖ਼ਤਰੇ ‘ਚ ਪੈ ਗਈ ਸੀ। ਉਨ੍ਹਾਂ ਕਿਹਾ ਕਿ […]