ਕੈਨੇਡਾ ਤੋਂ ਡਿਪੋਰਟ ਲਾਰੈਂਸ ਬਿਸ਼ਨੋਈ ਦਾ ਕਰੀਬੀ ਦਿੱਲੀ ਹਵਾਈ ਅੱਡੇ ‘ਤੇ ਗ੍ਰਿਫ਼ਤਾਰ

ਚੰਡੀਗੜ੍ਹ, 16 ਸਤੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਆਈ.ਜੀ.ਆਈ. ਹਵਾਈ ਅੱਡੇ, ਨਵੀਂ ਦਿੱਲੀ ਤੋਂ ਹਿਰਾਸਤ ਵਿਚ ਲਿਆ ਹੈ। ਇਸ ਕਾਰਵਾਈ ਨੂੰ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਕਰਾਰ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ […]

ਚੰਨੀ ਤੇ ਵੜਿੰਗ ਨੂੰ ਇਕ ਮੰਚ ‘ਤੇ ਲੈ ਕੇ ਆਏ ਸਚਿਨ ਪਾਇਲਟ

ਆਮ ਵਰਕਰਾਂ ਨੂੰ ਅਹਿਮੀਅਤ ਦੇਣ ਦਾ ਵਾਅਦਾ; ਪਾਇਲਟ ਨੇ ਧੜੇਬੰਦੀ ਤੋਂ ਕੀਤਾ ਇਨਕਾਰ; ਪੰਜਾਬ ਕਾਂਗਰਸ ਦੇ ਇੰਚਾਰਜ ਦੀ ਅਗਵਾਈ ਹੇਠ ਰੋਸ ਮਾਰਚ ਚੰਡੀਗੜ੍ਹ, 16 ਸਤੰਬਰ (ਪੰਜਾਬ ਮੇਲ)- ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ‘ਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਪੰਜਾਬ ਕਾਂਗਰਸ ਵੱਲੋਂ ਰੋਸ ਮਾਰਚ ਕੀਤਾ ਗਿਆ। ਇਹ ਮਾਰਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ […]

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ

ਸ੍ਰੀ ਗੋਇੰਦਵਾਲ ਸਾਹਿਬ, 16 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਤੋਂ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ […]

ਸ਼੍ਰੋਮਣੀ ਅਕਾਲੀ ਦਲ ਨੇ ਬਲਜੀਤ ਭੁੱਟਾ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਜੀਤ ਸਿੰਘ ਭੁੱਟਾ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਸ. ਬਾਦਲ ਨੇ ਕਿਹਾ ਕਿ ਪਾਰਟੀ ਦੇ ਹੱਕ ਵਿਚ ਹਨੇਰੀ ਚੱਲਣੀ ਸ਼ੁਰੂ ਹੋ ਗਈ ਹੈ ਅਤੇ ਲੋਕ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਪੰਥ ਵਿਰੋਧੀ ਅਤੇ ਦਿੱਲੀ ਦੀਆਂ ਪਾਰਟੀਆਂ […]

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਹੋਇਆ ਸ਼ਾਮਲ

ਚੰਡੀਗੜ੍ਹ, 16 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ, ਮੇਜਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਮੇਜਰ ਢਿੱਲੋਂ ਨੇ 25 […]

ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ‘ਚੋਂ 17 ਭਾਜਪਾ ‘ਚ ਹੋਣਗੇ ਸ਼ਾਮਲ!

ਕੋਲਕਾਤਾ, 16 ਸਤੰਬਰ (ਪੰਜਾਬ ਮੇਲ)- ਤ੍ਰਿਣਮੂਲ ਕਾਂਗਰਸ ਦੇ ਬਾਗੀ ਨੇਤਾ ਅਤੇ ਕੂਚਬਿਹਾਰ ਤੋਂ ਸੰਸਦ ਮੈਂਬਰ ਜਗਦੀਸ਼ ਚੰਦਰ ਵਰਮਾ ਬਸੂਨੀਆ ਨੇ ਦਾਅਵਾ ਕੀਤਾ ਕਿ 20 ‘ਚੋਂ 17 ਬਾਗੀ ਸੰਸਦ ਮੈਂਬਰ ਅਕਤੂਬਰ ‘ਚ ਦੁਰਗਾ ਪੂਜਾ ਤੋਂ ਪਹਿਲਾਂ ਜਾਂ ਉਸ ਤੋਂ ਬਾਅਦ ਭਾਜਪਾ ‘ਚ ਸ਼ਾਮਲ ਹੋਣ ਵਾਲੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਇਨ੍ਹਾਂ 17 ਸੰਸਦ ਮੈਂਬਰਾਂ ਨੇ […]

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ‘ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ : ਐਡਵੋਕੇਟ ਧਾਮੀ

ਕਿਹਾ; ਪੰਜਾਬ ਤੇ ਸਿੱਖ ਇਤਿਹਾਸ ਨਾਲ ਸਬੰਧਤ ਪੇਪਰਾਂ ਨੂੰ ਸਿਲੇਬਸ ਵਿਚ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ ਸ਼ਾਮਲ ਅੰਮ੍ਰਿਤਸਰ, 14 ਸਤੰਬਰ (ਪੰਜਾਬ ਮੇਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ […]

ਕੈਲਗਰੀ ਦੇ ਜਬਰੀ ਵਸੂਲੀ ਮਾਮਲੇ ‘ਚ ਕਨੂਰੀਤ ਕੌਰ ਉੱਤੇ ਦੋਸ਼; ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ, 14 ਸਤੰਬਰ (ਪੰਜਾਬ ਮੇਲ)- ਕੈਲਗਰੀ ਪੁਲਿਸ ਨੇ ਮਾਰਚ 2026 ਦੇ ਜਬਰੀ ਵਸੂਲੀ ਅਤੇ ਗੋਲੀਬਾਰੀ ਮਾਮਲੇ ਵਿਚ ਦੋ ਬਾਲਗਾਂ ਅਤੇ ਇੱਕ 17 ਸਾਲਾ ਨਾਬਾਲਗ ਖ਼ਿਲਾਫ਼ ਕਾਰਵਾਈ ਕੀਤੀ ਹੈ। ਪੁਲਿਸ ਨੇ 23 ਸਾਲਾ ਕਨੂਰੀਤ ਕੌਰ ਉੱਤੇ ਜਬਰੀ ਵਸੂਲੀ ਦਾ ਦੋਸ਼ ਲਾਇਆ ਹੈ, ਜਦਕਿ 21 ਸਾਲਾ ਤਨਵੀਰ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਅਨੁਸਾਰ 25 ਮਾਰਚ ਨੂੰ […]

ਟਰੰਪ ਨੂੰ ਮੱਧਕਾਲੀ ਚੋਣਾਂ ਦੇ ਨੇੜੇ-ਤੇੜੇ ਇਰਾਨ ਨਾਲ ਜੰਗ ਖਤਮ ਹੋਣ ਦੀ ਉਮੀਦ!

-ਯੂਕਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਨੂੰ ਰੂਸੀ ਡੀਜ਼ਲ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਨਾ ਬਣਾਉਣ ਦੀ ਕੀਤੀ ਅਪੀਲ ਡੂਨਬੈਗ, ਆਇਰਲੈਂਡ, 14 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਇਸ ਸਾਲ ਨਵੰਬਰ ਵਿਚ ਹੋਣ ਵਾਲੀਆਂ ਮੱਧਕਾਲੀ ਚੋਣਾਂ ਦੇ ਨੇੜੇ-ਤੇੜੇ ਇਰਾਨ ਨਾਲ ਜੰਗ ਖ਼ਤਮ ਹੋਣ ਦੀ ਉਮੀਦ ਹੈ, ਜਿਸ ਨਾਲ ਤੇਲ ਦੀਆਂ ਕੀਮਤਾਂ […]

ਜੂਨੀਅਰ ਏਸ਼ੀਆ ਕੱਪ ਹਾਕੀ ‘ਚ ਕੋਰੀਆ ਨੂੰ 4-1 ਨਾਲ ਹਰਾ ਕੇ ਭਾਰਤ ਬਣਿਆ ਚੈਂਪੀਅਨ

– ਫਾਈਨਲ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਛੇਵੀਂ ਵਾਰ ਜਿੱਤਿਆ ਖਿਤਾਬ; ਵਿਸ਼ਵ ਕੱਪ ਲਈ ਥਾਂ ਪੱਕੀ ਕੀਤੀ ਮੋਕੀ, 14 ਸਤੰਬਰ (ਪੰਜਾਬ ਮੇਲ)- ਚੀਨ ਵਿਚ ਖੇਡੇ ਗਏ ਪੁਰਸ਼ ਹਾਕੀ ਦੇ ਜੂਨੀਅਰ ਏਸ਼ੀਆ ਕੱਪ ਫ਼ਾਈਨਲ ਵਿਚ ਭਾਰਤ ਨੇ ਕੋਰੀਆ ਨੂੰ 4-1 ਨਾਲ ਹਰਾ ਕੇ ਰਿਕਾਰਡ ਛੇਵੀਂ ਵਾਰ ਇਹ ਖ਼ਿਤਾਬ ਆਪਣੇ ਨਾਂ ਕੀਤਾ ਹੈ ਅਤੇ ਵਿਸ਼ਵ ਕੱਪ […]