ਕੈਨੇਡਾ ‘ਚ ਵਾਪਰੇ ਸੜਕ ਹਾਦਸੇ ‘ਚ ਪੰਜਾਬੀ ਡਰਾਈਵਰ ਹਲਾਕ
– ਤਿੰਨ ਟਰੱਕਾਂ ਦੀ ਟੱਕਰ ‘ਚ 2 ਹੋਰ ਜ਼ਖ਼ਮੀ ਵਿਨੀਪੈਗ, 22 ਦਸੰਬਰ (ਪੰਜਾਬ ਮੇਲ)- ਕੈਨੇਡਾ ਦੇ ਸਸਕੈਚਵਨ ਸੂਬੇ ਵਿਚ ਤਿੰਨ ਟਰੱਕਾਂ ਦੀ ਟੱਕਰ ਦੌਰਾਨ 33 ਸਾਲ ਦਾ ਇੰਦਰਜੀਤ ਸਿੰਘ ਦਮ ਤੋੜ ਗਿਆ । ਹਾਦਸਾ ਬਰੌਡਵਿਊ ਸ਼ਹਿਰ ਤੋਂ ਦੋ ਕਿੱਲੋਮੀਟਰ ਪੂਰਬ ਵੱਲ ਹਾਈਵੇਅ 1 ਅਤੇ ਹਾਈਵੇਅ 201 ਦੇ ਇੰਟਰ ਸੈਕਸ਼ਨ ਨੇੜੇ ਵਾਪਰਿਆ। ਐਮਰਜੈਂਸੀ ਕਾਮਿਆਂ ਵੱਲੋਂ ਇੰਦਰਜੀਤ […]