ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ, ਸੋਮਵਾਰ ਨੂੰ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ, 16 ਜੁਲਾਈ (ਪੰਜਾਬ ਮੇਲ)- ਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਹੈ। ਜਾਂਚ ਅਧਿਕਾਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਗਾਮੀ ਸੋਮਵਾਰ ਨੂੰ […]