ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਤੇ ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਝਾੜ; ਕਿਹਾ – ਹੁਣ ਕੋਰਟ ਖ਼ੁਦ ਕਰਵਾਏਗੀ ਜਾਂਚ
ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਹੈ, ਇਸ ਦੀ ਹੋਰ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਚੰਡੀਗੜ੍ਹ, 21 ਦਸੰਬਰ (ਪੰਜਾਬ ਮੇਲ)- ਉੱਚ ਅਦਾਲਤ ਨੇ ਕਿਹਾ ਕਿ ਇਸ ਲਈ ਹੁਣ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਕਿਉਂ ਨਾ ਹਾਈਕੋਰਟ ਸਿੱਟ ਜਾਂ ਕਮੇਟੀ ਬਣਾ ਕੇ ਜਾਂਚ ਕਰਵਾਵੇ […]