ਕੈਪੀਟਲ ਹਿੱਲ ‘ਚ ਹੋਏ ਦੰਗਿਆਂ ਦੇ ਮਾਮਲੇ ਵਿਚ ਟਰੰਪ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ

-ਟਰੰਪ ਸਮਰਥਕਾਂ ਦੇ ਹਮਲੇ ‘ਚ ਜ਼ਖਮੀ ਹੋਏ ਲੋਕ ਸਾਬਕਾ ਰਾਸ਼ਟਰਪਤੀ ਖਿਲਾਫ ਦਰਜ ਕਰ ਸਕਦੇ ਨੇ ਮੁਕੱਦਮਾ ਵਾਸ਼ਿੰਗਟਨ, 6 ਮਾਰਚ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ 6 ਜਨਵਰੀ 2021 ਨੂੰ ਅਮਰੀਕੀ ਸੰਸਦ (ਕੈਪੀਟਲ ਹਿੱਲ) ‘ਚ ਹੋਏ ਦੰਗਿਆਂ ਦੇ ਮਾਮਲੇ ‘ਚ ਮੁਸ਼ਕਿਲਾਂ ਵਧ ਸਕਦੀਆਂ ਹਨ। ਅਮਰੀਕੀ ਨਿਆਂ ਵਿਭਾਗ ਨੇ ਵੀਰਵਾਰ ਨੂੰ ਇਕ ਅਦਾਲਤ ਨੂੰ ਦੱਸਿਆ […]

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ‘ਤੇ ਕਾਰਵਾਈ ਕਰਨ ਦਾ ਐਲਾਨ

-ਗੈਰ-ਕਾਨੂੰਨੀ ਪ੍ਰਵਾਸ ਖ਼ਿਲਾਫ਼ ਲਿਆਉਣਗੇ ਕਾਨੂੰਨ – ਸੰਸਦ ‘ਚ ਜਲਦ ਹੋ ਸਕਦੈ ਪੇਸ਼ ਲੰਡਨ, 6 ਮਾਰਚ (ਪੰਜਾਬ ਮੇਲ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਪ੍ਰਵਾਸੀਆਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਬ੍ਰਿਟੇਨ ਆਉਣ ਤੋਂ ਰੋਕਣ ਲਈ ਪ੍ਰਸਤਾਵਿਤ ਨਵੇਂ ਕਾਨੂੰਨ ਦੇ ਨਾਲ ਗੈਰ-ਕਾਨੂੰਨੀ ਇਮੀਗ੍ਰੇਸ਼ਨ ‘ਤੇ ਕਾਰਵਾਈ ਕਰਨ ਦਾ ਐਲਾਨ ਕੀਤਾ। ਗੈਰ-ਕਾਨੂੰਨੀ ਪ੍ਰਵਾਸੀ ਖ਼ਤਰਨਾਕ ਛੋਟੀਆਂ ਕਿਸ਼ਤੀਆਂ ‘ਚ ਬ੍ਰਿਟੇਨ ਪਹੁੰਚਣ […]

ਨਿਊਯਾਰਕ-ਦਿੱਲੀ ਉਡਾਣ ‘ਚ ਵਾਪਰੀ ਪਿਸ਼ਾਬ ਕਰਨ ਦੀ ਘਟਨਾ ‘ਤੇ ਦਿੱਲੀ ਪੁਲਿਸ ਵੱਲੋਂ ਕੇਸ ਦਰਜ

– ਅਮੈਰੀਕਨ ਏਅਰਲਾਈਨਜ਼ ਦੀ ਉਡਾਣ ‘ਚ ਭਾਰਤੀ ਵਿਦਿਆਰਥੀ ਨੇ ਸ਼ਰਾਬੀ ਹਾਲਤ ‘ਚ ਨੀਂਦ ਵਿਚ ਕੀਤਾ ਪਿਸ਼ਾਬ ਨਵੀਂ ਦਿੱਲੀ, 6 ਮਾਰਚ (ਪੰਜਾਬ ਮੇਲ)- ਅਮੈਰੀਕਨ ਏਅਰਲਾਈਨਜ਼ ‘ਚ ਸਵਾਰ ਇਕ ਭਾਰਤੀ ਵਿਦਿਆਰਥੀ ਨੇ ਸ਼ਰਾਬੀ ਹਾਲਤ ‘ਚ ਕਥਿਤ ਤੌਰ ‘ਤੇ ਨੀਂਦ ਵਿਚ ਆਪਣੀ ਸੀਟ ਉਤੇ ਹੀ ਪਿਸ਼ਾਬ ਕਰ ਦਿੱਤਾ ਤੇ ਨਾਲ ਬੈਠੇ ਪੁਰਸ਼ ਸਹਿ-ਯਾਤਰੀ ਦੇ ਕੱਪੜੇ ਖਰਾਬ ਕਰ ਦਿੱਤੇ। […]

ਕੋਟਕਪੂਰਾ ਗੋਲੀਕਾਂਡ: ‘ਸਿਟ’ ਵੱਲੋਂ ਸ਼ੱਕੀ ਵਿਅਕਤੀ ਦੀ ਪਛਾਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ

ਚੰਡੀਗੜ੍ਹ, 6 ਮਾਰਚ (ਪੰਜਾਬ ਮੇਲ)- ਕੋਟਕਪੂਰਾ ਗੋਲੀਕਾਂਡ ਸੰਬੰਧੀ ਜਾਂਚ ਕਰ ਰਹੀ ‘ਸਿਟ’ ਦੇ ਮੁਖੀ ਐੱਲ.ਕੇ. ਯਾਦਵ ਏ.ਡੀ.ਜੀ.ਪੀ. ਨੇ ਇਕ ਸ਼ੱਕੀ ਵਿਅਕਤੀ ਦੀ ਪਛਾਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਗੋਲੀਕਾਂਡ ਘਟਨਾ ਤੋਂ ਕੁਝ ਕੁ ਮਿੰਟ ਪਹਿਲਾਂ ਸੀ.ਸੀ.ਟੀ.ਵੀ. ਕੈਮਰੇ ਦੀ ਤਸਵੀਰ ਜਾਰੀ ਕਰਦਿਆਂ ਯਾਦਵ ਨੇ ਕਿਹਾ ਕਿ ਨਾਮ ਸਿਮਰਨ ਕਰ ਰਹੀਆਂ ਸੰਗਤਾਂ ਦੇ ਨਾਲ […]

ਐੱਨ.ਆਈ.ਏ. ਵੱਲੋਂ ਗੈਂਗਸਟਰਾਂ ਦੀ ਕਰੋੜਾਂ ਦੀ ਜਾਇਦਾਦ ਜ਼ਬਤ

ਮੂਸੇਵਾਲਾ-ਨੰਗਲ ਅੰਬੀਆਂ ਕਤਲਕਾਂਡ ਨਾਲ ਜੁੜੇ ਸਿੰਡੀਕੇਟ ਦੇ ਤਾਰ ਨਵੀਂ ਦਿੱਲੀ, 6 ਮਾਰਚ (ਪੰਜਾਬ ਮੇਲ)- ਐੱਨ.ਆਈ.ਏ. ਨੇ ਸ਼ਨੀਵਾਰ ਨੂੰ ਕਿਹਾ ਕਿ ਜ਼ਬਰਦਸਤੀ ਵਸੂਲੀ ਤੇ ਕਤਲ ਜਿਹੇ ਸੰਗਠਿਤ ਜੁਰਮਾਂ ਵਿਚ ਸ਼ਾਮਲ ਉੱਤਰ ਭਾਰਤ ਦੇ ਅਪਰਾਧੀਆਂ ਖ਼ਿਲਾਫ਼ ਜਾਰੀ ਜਾਂਚ ਤਹਿਤ 5 ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ। ਐੱਨ.ਆਈ.ਏ. ਨੇ ਇਕ ਬਿਆਨ ਵਿਚ ਕਿਹਾ, ”ਕੁਰਕ ਕੀਤੀਆਂ ਗਈਆਂ ਜਾਇਦਾਦਾਂ ਵਿਚ ਦਿੱਲੀ […]

ਕੇਂਦਰੀ ਏਜੰਸੀਆਂ ਦੀ ਕਥਿਤ ‘ਸ਼ਰੇਆਮ ਦੁਰਵਰਤੋਂ’ ਖ਼ਿਲਾਫ਼ 9 ਵਿਰੋਧੀ ਪਾਰਟੀਆਂ ਵੱਲੋਂ ਮੋਦੀ ਨੂੰ ਸਾਂਝਾ ਪੱਤਰ

– ਪੱਤਰ ‘ਤੇ ਕੇਜਰੀਵਾਲ, ਮਾਨ, ਮਮਤਾ, ਤੇਜਸਵੀ, ਪਵਾਰ, ਅਬਦੁੱਲ੍ਹਾ, ਠਾਕਰੇ ਤੇ ਅਖਿਲੇਸ਼ ਦੇ ਹਸਤਾਖ਼ਰ – ਸਿਸੋਦੀਆ ‘ਤੇ ਲੱਗੇ ਦੋਸ਼ ‘ਬੇਬੁਨਿਆਦ ਤੇ ਸਿਆਸੀ ਸਾਜ਼ਿਸ਼’ ਦਾ ਹਿੱਸਾ ਕਰਾਰ – ਪੱਤਰ ‘ਚ ਕਈ ਹੋਰ ਆਗੂਆਂ ਖ਼ਿਲਾਫ਼ ਕਾਰਵਾਈ ਦਾ ਵੀ ਜ਼ਿਕਰ ਹੈਦਰਾਬਾਦ, 6 ਮਾਰਚ (ਪੰਜਾਬ ਮੇਲ)- ਵਿਰੋਧੀ ਧਿਰਾਂ ਦੇ ਮੈਂਬਰਾਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦੀ ਕਥਿਤ ‘ਸ਼ਰੇਆਮ ਦੁਰਵਰਤੋਂ’ ਖ਼ਿਲਾਫ਼ ਨੌਂ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ!

ਜਲੰਧਰ, 6 ਮਾਰਚ (ਪੰਜਾਬ ਮੇਲ)- ਸਾਂਸਦ ਸੰਤੋਖ ਚੌਧਰੀ ਦੇ ਦਿਹਾਂਤ ਪਿੱਛੋਂ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ‘ਤੇ ਭਾਵੇਂ ਹਾਲੇ ਤੱਕ ਜ਼ਿਮਨੀ ਚੋਣ ਦਾ ਕੋਈ ਰਸਮੀ ਐਲਾਨ ਨਹੀਂ ਹੋਇਆ ਹੈ। ਲੇਕਿਨ ਸਿਆਸੀ ਪਾਰਟੀਆਂ ਨੇ ਪਹਿਲਾਂ ਹੀ ਤਿਆਰੀ ਖਿੱਚ ਲਈ ਹੈ। ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਖੇਤਰ ਦੇ 9 ਵਿਧਾਨ ਸਭਾ ਖੇਤਰਾਂ ਵਿਚ ਅਪਣੀ ਫੀਲਡਿੰਗ […]

ਐੱਨ.ਆਈ.ਏ. ਨੇ ਪੰਜਾਬੀ ਗਾਇਕ ਮਨਪ੍ਰੀਤ ਔਲਖ ਨੂੰ ਦੁਬਈ ਜਾਣ ਤੋਂ ਰੋਕਿਆ

ਚੰਡੀਗੜ੍ਹ, 6 ਮਾਰਚ (ਪੰਜਾਬ ਮੇਲ)- ਭਾਰਤ ਦੀ ਜਾਂਚ ਏਜੰਸੀ ਐੱਨ.ਆਈ.ਏ. ਨੇ ਸ਼ੁੱਕਰਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕ ਦਿੱਤਾ। ਉਹ ਇੱਕ ਸ਼ੋਅ ਕਰਨ ਲਈ ਦੁਬਈ ਜਾ ਰਿਹਾ ਸੀ। ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਗਈ। ਘਰ ਵਾਪਸੀ ਤੋਂ ਬਾਅਦ ਮਨਕੀਰਤ ਔਲਖ […]

ਐੱਸ.ਆਈ.ਟੀ. ਵੱਲੋਂ ਮਹਿਲਾ ਕੋਚ ਨਾਲ ਛੇੜਛਾੜ ਮਾਮਲੇ ‘ਚ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਜਾਂਚ ਪੂਰੀ

ਚੰਡੀਗੜ੍ਹ, 6 ਮਾਰਚ (ਪੰਜਾਬ ਮੇਲ)- ਐੱਸ.ਆਈ.ਟੀ. ਵੱਲੋਂ  ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ‘ਚ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਜਾਂਚ ਪੂਰੀ ਕਰ ਲਈ ਹੈ। ਪੁਲਿਸ ਇੱਕ ਹਫ਼ਤੇ ਦੇ ਅੰਦਰ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕਰ ਸਕਦੀ ਹੈ। ਐੱਸ.ਆਈ.ਟੀ. ਵੱਲੋਂ ਨਾਲ ਜੁੜੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਵਿਚ ਸਾਰੇ ਤੱਥਾਂ ਦੀ […]

ਰਾਸ਼ਟਰਪਤੀ ਅਹੁਦੇ ਲਈ ਚੋਣ ਮੁਹਿੰਮ ਕਿਸੇ ਵੀ ਹਾਲਤ ‘ਚ ਨਹੀਂ ਰੁਕੇਗੀ : ਟਰੰਪ

ਵਾਸ਼ਿੰਗਟਨ, 6 ਮਾਰਚ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਚੋਣ ਮੁਹਿੰਮ ਵਿਚਾਲੇ ਵੱਡਾ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ, ਤਾਂ ਵੀ ਉਹ ਰਾਸ਼ਟਰਪਤੀ ਅਹੁਦੇ ਲਈ ਆਪਣੀ ਮੁਹਿੰਮ ਜਾਰੀ ਰੱਖਣਗੇ। ਟਰੰਪ ਨੇ ਸਾਲਾਨਾ ਕੰਜ਼ਰਵੇਟਿਵ ਪੋਲੀਟਿਕਲ ਐਕਸ਼ਨ ਕਾਨਫਰੰਸ ‘ਚ ਭਾਸ਼ਣ ਦੌਰਾਨ ਕਿਹਾ ਕਿ ਮੈਂ ਇਸ ਮੁਹਿੰਮ ਨੂੰ […]