ਦਿੱਲੀ ਦੇ ਉਪ ਰਾਜਪਾਲ ਵੱਲੋਂ ਕੇਜਰੀਵਾਲ ਖ਼ਿਲਾਫ਼ N.I.A. ਜਾਂਚ ਦੀ ਸਿਫਾਰਸ਼
– ਦਵਿੰਦਰ ਪਾਲ ਭੁੱਲਰ ਦੀ ਰਿਹਾਈ ਲਈ ਸਿੱਖਜ਼ ਫਾਰ ਜਸਟਿਸ ਤੋਂ ਫੰਡ ਲੈਣ ਦਾ ਦੋਸ਼ – ਸ਼ਿਕਾਇਤਕਰਤਾ ਨੇ ਗੁਰਪਤਵੰਤ ਪੰਨੂ ਦੀ ਵੀਡੀਓ ਦਾ ਦਿੱਤਾ ਹਵਾਲਾ – ‘ਆਪ’ ਨੇ ਦੋਸ਼ਾਂ ਨੂੰ ਕੇਜਰੀਵਾਲ ਖ਼ਿਲਾਫ਼ ਭਾਜਪਾ ਦੀ ਇੱਕ ਹੋਰ ਸਾਜ਼ਿਸ਼ ਦੱਸਿਆ ਨਵੀਂ ਦਿੱਲੀ, 7 ਮਈ (ਪੰਜਾਬ ਮੇਲ)- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਜ਼ ਫਾਰ […]