ਮਨਪ੍ਰੀਤ ਬਾਦਲ ਜਲਦ ਹੀ ਅਕਾਲੀ ਦਲ ‘ਚ ਹੋ ਸਕਦੈ ਨੇ ਸ਼ਾਮਲ!
ਲੁਧਿਆਣਾ, 6 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਚਾਚੇ ਦੇ ਪੁੱਤਰ ਤੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਜੋ ਅੱਜਕੱਲ੍ਹ ਭਾਜਪਾ ‘ਚ ਹਨ, ਬਾਰੇ ਅਕਾਲੀ ਦਲ ਅਤੇ ਸਿਆਸੀ ਗਲਿਆਰਿਆਂ ‘ਚ ਚਰਚਾ ਛਿੜੀ ਹੋਈ ਹੈ ਕਿ ਮਨਪ੍ਰੀਤ ਸਿੰਘ ਬਾਦਲ ਹੁਣ ਜਲਦੀ ਹੀ ਘਰ ਵਾਪਸੀ ਕਰ ਸਕਦੇ ਹਨ। ਬਠਿੰਡਾ ਲੋਕ ਸਭਾ ਸੀਟ […]