ਭਵਾਨੀਗੜ੍ਹ ਨੇੜਲੇ ਪਿੰਡ ਰਾਮਗੜ੍ਹ ‘ਚ ਅੱਗ ਦਾ ਤਾਂਡਵ, 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ
ਕਿਸਾਨਾਂ ਦੀ 400 ਏਕੜ ਨਾੜ ਅਤੇ 400-500 ਟਰਾਲੀ ਤੂੜੀ ਸੜ ਕੇ ਸੁਆਹ ਭਵਾਨੀਗੜ੍ਹ, 5 ਮਈ, (ਦਲਜੀਤ ਕੌਰ/ਪੰਜਾਬ ਮੇਲ)- ਭਵਾਨੀਗੜ੍ਹ ਨੇੜਲੇ ਪਿੰਡ ਰਾਮਗੜ੍ਹ ਦੇ ਖੇਤਾਂ ‘ਚ ਸ਼ਨੀਵਾਰ ਨੂੰ ਦੁੁਪਹਿਰ ਸਮੇਂ ਅੱਗ ਨੇ ਤਾਂਡਵ ਮਚਾ ਦਿੱਤਾ। ਲੱਗੀ ਭਿਆਨਕ ਅੱਗ ਕਾਰਨ ਦੋ ਦਰਜਨ ਕਿਸਾਨਾਂ ਦਾ ਕਰੀਬ 300-400 ਏਕੜ ਨਾੜ ਤੇ ਇਕ ਕਿਸਾਨ ਦੀ ਕਰੀਬ 400-500 ਟਰਾਲੀ ਤੂੜੀ ਸੜ […]