ਸੈਨਹੋਜ਼ੇ ਸ਼ਹਿਰ ਵਲੋਂ ਵੀ 4 ਫਰਵਰੀ ਨੂੰ ਸਾਕਾ ਨਕੋਦਰ ਦਿਵਸ ਵਜੋਂ ਮਾਨਤਾ

ਸੈਨਹੋਜ਼ੇ, 15 ਫਰਵਰੀ (ਪੰਜਾਬ ਮੇਲ)- 4 ਫਰਵਰੀ ਨੂੰ ਸਾਕਾ ਨਕੋਦਰ ਦਿਵਸ ਵਜੋਂ ਮਾਨਤਾ ਦੇਣ ਲਈ ਸੈਨਹੋਜ਼ੇ ਸ਼ਹਿਰ ਦੇਸ਼ ਭਰ ਦੇ ਸ਼ਹਿਰਾਂ ਦੀ ਵਧਦੀ ਗਿਣਤੀ ਵਿਚ ਸ਼ਾਮਲ ਹੋ ਗਿਆ ਹੈ। ਇਹ ਤੀਜੀ ਵਾਰ ਹੈ, ਜਦੋਂ ਸੈਨਹੋਜ਼ੇ ਸ਼ਹਿਰ ਨੇ ਸਾਕਾ ਨਕੋਦਰ ਦਿਵਸ ਦੀ ਘੋਸ਼ਣਾ ਕੀਤੀ ਹੈ, ਜੋ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਨਿਆਂ ਤੋਂ ਇਨਕਾਰ ਕਰਨ […]

ਚੀਨ ਦੇ ਜਾਸੂਸੀ ਗੁਬਾਰਿਆਂ ਨੂੰ ਲੈ ਕੇ ਅਮਰੀਕਾ ਵੱਲੋਂ ਵੱਡਾ ਖੁਲਾਸਾ

-ਡੇਗੇ ਗਏ ‘ਜਾਸੂਸੀ ਗੁਬਾਰੇ’ ਦੇ ਮਲਬੇ ‘ਚ ਜਾਸੂਸੀ ਲਈ ਵਰਤੇ ਜਾਣ ਵਾਲੇ ਇਲੈਕਟ੍ਰਾਨਿਕ ਸੈਂਸਰ ਵਾਸ਼ਿੰਗਟਨ, 15 ਫਰਵਰੀ (ਪੰਜਾਬ ਮੇਲ)- ਚੀਨ ਦੇ ਜਾਸੂਸੀ ਗੁਬਾਰਿਆਂ ਨੂੰ ਲੈ ਕੇ ਅਮਰੀਕਾ ਨੇ ਵੱਡਾ ਖੁਲਾਸਾ ਕੀਤਾ ਹੈ। ਅਮਰੀਕਾ ਦਾ ਕਹਿਣਾ ਹੈ ਕਿ ਹਾਲ ਹੀ ‘ਚ ਡੇਗੇ ਗਏ ਚੀਨ ਦੇ ਪਹਿਲੇ ਸ਼ੱਕੀ ਜਾਸੂਸੀ ਗੁਬਾਰੇ ਦਾ ਮਲਬਾ ਅਟਲਾਂਟਿਕ ਮਹਾਸਾਗਰ ਤੋਂ ਬਰਾਮਦ ਹੋਇਆ […]

ਪਾਕਿਸਤਾਨੀ ਪ੍ਰਵਾਸੀਆਂ ਵੱਲੋਂ ਘਰ ਭੇਜੇ ਜਾਣ ਵਾਲੇ ਪੈਸਿਆਂ ਦੀ ਦਰ 9.9 ਫੀਸਦੀ ਕਮੀ ਆਈ

ਇਸਲਾਮਾਬਾਦ, 15 ਫਰਵਰੀ (ਪੰਜਾਬ ਮੇਲ)-ਵਿਦੇਸ਼ਾਂ ਵਿਚ ਵਸੇ ਪਾਕਿਸਤਾਨੀ ਪ੍ਰਵਾਸੀ ਲੋਕਾਂ ਅਤੇ ਕਾਮਿਆਂ ਵੱਲੋਂ ਘਰ ਭੇਜੇ ਜਾਣ ਵਾਲੇ ਪੈਸਿਆਂ ਦੀ ਦਰ ਵਿਚ 9.9 ਫੀਸਦੀ ਦੀ ਕਮੀ ਆਈ ਹੈ। ਸਟੇਟ ਬੈਂਕ ਆਫ ਪਾਕਿਸਤਾਨ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਜਨਵਰੀ ‘ਚ ਪਾਕਿਸਤਾਨੀ ਪ੍ਰਵਾਸੀ ਲੋਕਾਂ ਅਤੇ ਕਾਮਿਆਂ ਵੱਲੋਂ ਘਰ ਭੇਜੇ ਜਾਣ ਵਾਲੇ ਪੈਸਿਆਂ ਦੀ ਦਰ ‘ਚ 9.9 ਫੀਸਦੀ ਦੀ ਕਮੀ […]

ਦਿੱਲੀ ਤੇ ਮੁੰਬਈ ਸਥਿਤ ਬੀ.ਬੀ.ਸੀ. ਦਫ਼ਤਰਾਂ ‘ਤੇ ਆਮਦਨ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇ

-ਅਸੀਂ ਸਹਿਯੋਗ ਕਰ ਰਹੇ ਹਾਂ: ਬੀਬੀਸੀ ਭਾਜਪਾ ਨੇ ਬੀ.ਬੀ.ਸੀ. ਨੂੰ ਭ੍ਰਿਸ਼ਟ ਬਕਵਾਸ ਕਾਰਪੋਰੇਸ਼ਨ ਕਰਾਰ ਦਿੱਤਾ ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਆਮਦਨ ਕਰ ਵਿਭਾਗ ਦੀਆਂ ਕਈ ਟੀਮਾਂ ਨੇ ਅੱਜ ਦਿੱਲੀ ਤੇ ਮੁੰਬਈ ਵਿਚਲੇ ਬੀ.ਬੀ.ਸੀ. ਦੇ ਦਫ਼ਤਰਾਂ ਵਿਚ ਛਾਪੇ ਮਾਰੇ। ਵਰਨਣਯੋਗ ਹੈ ਕਿ ਬੀਤੇ ਦਿਨੀਂ ਬੀ.ਬੀ.ਸੀ. ਨੇ ਗੋਦਰਾ ਕਾਂਡ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਡਾਕੂਮੈਂਟਰੀ […]

ਕਾਂਗਰਸ ਵੱਲੋਂ ਰਾਹੁਲ ਗਾਂਧੀ ਦੇ ਜਹਾਜ਼ ਨੂੰ ਵਾਰਾਨਸੀ ਹਵਾਈ ਅੱਡੇ ‘ਤੇ ਉਤਰਨ ਦੀ ਇਜਾਜ਼ਤ ਨਾ ਦੇਣ ਦਾ ਦੋਸ਼

ਵਾਰਾਨਸੀ, 14 ਫਰਵਰੀ (ਪੰਜਾਬ ਮੇਲ)- ਕਾਂਗਰਸ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਦੇ ਜਹਾਜ਼ ਨੂੰ ਦੇਰ ਰਾਤ ਵਾਰਾਨਸੀ ਹਵਾਈ ਅੱਡੇ ‘ਤੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਇਹ ਬਦਲੇ ਦੀ ਕਾਰਵਾਈ ਵਜੋਂ ਕੀਤਾ ਗਿਆ। ਕਾਂਗਰਸ ਦੇ ਸੀਨੀਅਰ ਨੇਤਾ ਅਜੈ ਰਾਏ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਦੇ ਜਹਾਜ਼ ਨੇ ਆਪਣੇ ਸੰਸਦੀ ਖੇਤਰ ਵਾਇਨਾਡ ਤੋਂ […]

ਫਿਲਮ ਅਦਾਕਾਰ ਜਾਵੇਦ ਖਾਨ ਅਮਰੋਹੀ ਦਾ ਦੇਹਾਂਤ

ਮੁੰਬਈ, 14 ਫਰਵਰੀ (ਪੰਜਾਬ ਮੇਲ)- ਫਿਲਮ ਤੇ ਥੀਏਟਰ ਅਦਾਕਾਰ ਜਾਵੇਦ ਖਾਨ ਅਮਰੋਹੀ (70) ਦਾ ਅੱਜ ਇਥੋਂ ਦੇ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਫੇਫੜਿਆਂ ਦੀ ਬਿਮਾਰੀ ਤੋਂ ਪੀੜਤ ਸਨ। ਦੂਰਦਰਸ਼ਨ ‘ਤੇ ਦਿਖਾਏ ਗਏ ਪ੍ਰਸਿੱਧ ਲੜੀਵਾਰ ‘ਨੁੱਕੜ’ ਤੇ ਬਾਲੀਵੁੱਡ ਫਿਲਮਾਂ ‘ਲਗਾਨ’ ਤੇ ‘ਚੱਕ ਦੇ ਇੰਡੀਆ’ ਵਿਚ ਉਨ੍ਹਾਂ ਨੇ ਯਾਦਗਾਰੀ ਭੂਮਿਕਾਵਾਂ ਨਿਭਾਈਆਂ ਸਨ। ਫਿਲਮ ਨਿਰਮਾਤਾ ਰਮੇਸ਼ ਤਲਵਾੜ […]

ਦਿੱਲੀ ‘ਚ ਜੀ-20 ਸਿਖ਼ਰ ਸੰਮੇਲਨ ਦੀਆਂ ਤਿਆਰੀਆਂ ‘ਤੇ 1 ਹਜ਼ਾਰ ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣ ਦਾ ਅਨੁਮਾਨ

ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਦਿੱਲੀ ਸਰਕਾਰ ਦੀਆਂ ਵੱਖ-ਵੱਖ ਏਜੰਸੀਆਂ ਵੱਲੋਂ ਆਉਣ ਵਾਲੇ ਮਹੀਨਿਆਂ ਵਿਚ ਰਾਸ਼ਟਰੀ ਰਾਜਧਾਨੀ ਵਿਚ ਹੋਣ ਵਾਲੇ ਜੀ-20 ਸੰਮੇਲਨ ਅਤੇ ਇਸ ਨਾਲ ਸਬੰਧਤ ਸਮਾਗਮਾਂ ਦੀਆਂ ਤਿਆਰੀਆਂ ਲਈ 1,000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣ ਦਾ ਅਨੁਮਾਨ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਨਵੀਂ ਦਿੱਲੀ ਨਗਰ […]

ਕੈਨੇਡਾ ਤੋਂ ਅਮਰੀਕਾ ਦਾਖਲ ਹੋ ਰਹੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ‘ਚ 700 ਫੀਸਦੀ ਦਾ ਵਾਧਾ

-2022 ‘ਚ 42 ਹਜ਼ਾਰ ਤੋਂ ਵੱਧ ਪ੍ਰਵਾਸੀਆਂ ਨੇ ਪਾਰ ਕੀਤਾ ਉਤਰੀ ਬਾਰਡਰ ਵਰਮੌਂਟ, 14 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਰਸਤੇ ਅਮਰੀਕਾ ਦਾਖ਼ਲ ਹੋ ਰਹੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿਚ 2022 ਦੌਰਾਨ 700 ਫ਼ੀ ਸਦੀ ਵਾਧਾ ਹੋਇਆ ਹੈ। ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਅੰਕੜਿਆਂ ਮੁਤਾਬਕ ਪਿਛਲੇ ਸਾਲ 42 ਹਜ਼ਾਰ ਤੋਂ ਵੱਧ ਪ੍ਰਵਾਸੀ ਅਮਰੀਕਾ ਦੇ ਉਤਰੀ ਬਾਰਡਰ […]

ਕੈਨੇਡਾ ਦੇ ਬਰੈਂਪਟਨ ਤੇ ਮਿਸੀਸਾਗਾ ‘ਚ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ!

-ਭਾਰਤੀਆਂ ਵੱਲੋਂ ਨਾਰਾਜ਼ਗੀ ਜ਼ਾਹਿਰ ਬਰੈਂਪਟਨ, 14 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ 2 ਵੱਡੇ ਸ਼ਹਿਰਾਂ ‘ਚ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ ਨੂੰ ਲੈ ਕੇ ਭਾਰਤੀਆਂ ਨੇ ਨਾਰਾਜ਼ਗੀ ਜਤਾਈ ਹੈ। ਕੈਨੇਡਾ ‘ਚ ਬਰੈਂਪਟਨ ਤੋਂ ਬਾਅਦ ਹਿੰਦੂ ਬਹੁਗਿਣਤੀ ਵਾਲੇ ਸ਼ਹਿਰ ਮਿਸੀਸਾਗਾ ‘ਚ ਪਟਾਕਿਆਂ ਦੀ ਵਿਕਰੀ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਦੋਵੇਂ ਗ੍ਰੇਟਰ ਟੋਰਾਂਟੋ ਖੇਤਰ […]

ਬ੍ਰਿਟੇਨ ਦੀਆਂ ਅਦਾਲਤਾਂ ‘ਚ ਸਿੱਖਾਂ ‘ਤੇ ਕਿਰਪਾਨ ਨੂੰ ਲੈ ਕੇ ‘ਗੈਰ-ਕਾਨੂੰਨੀ’ ਪਾਬੰਦੀ ਲੱਗਣ ਦਾ ਖ਼ਤਰਾ

ਲੰਡਨ, 14 ਫਰਵਰੀ (ਪੰਜਾਬ ਮੇਲ)- ਬ੍ਰਿਟੇਨ ਵਿਚ ਪ੍ਰੈਕਟਿਸ ਕਰਨ ਵਾਲੇ ਸਿੱਖਾਂ ‘ਤੇ ਕਿਰਪਾਨ ਨੂੰ ਲੈ ਕੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਇੰਗਲੈਂਡ ਅਤੇ ਵੇਲਸ ਵਿਚ ਅਦਾਲਤਾਂ ਅਤੇ ਟ੍ਰਿਬਿਊਨਲਸ ਵਿਚ ਐਂਟਰੀ ਕਰਨ ‘ਤੇ ਗੈਰ-ਕਾਨੂੰਨੀ ਤੌਰ ‘ਤੇ ਪਾਬੰਦੀ ਲਗਾਏ ਜਾਣ ਦਾ ਖ਼ਤਰਾ ਹੈ। ਦਿ ਗਾਰਜੀਅਨ ਨੇ ਦੱਸਿਆ ਕਿ ਸਿੱਖ ਵਕੀਲ ਜਸਕੀਰਤ ਸਿੰਘ ਗੁਲਸ਼ਨ ਨੇ ਕਿਰਪਾਨ ਨਾਲ ਸਬੰਧਤ ਅਦਾਲਤਾਂ […]