ਜਬਰ-ਜਨਾਹ ਕੇਸ ‘ਚ ਭਾਜਪਾ ਵਿਧਾਇਕ ਰਾਮਦੁਲਾਰ ਨੂੰ 25 ਸਾਲ ਦੀ ਕੈਦ
-ਵਿਧਾਇਕੀ ਤੋਂ ਅਯੋਗ ਠਹਿਰਾਇਆ ਜਾਣਾ ਤੈਅ ਸੋਨਭੱਦਰ (ਯੂਪੀ), 15 ਦਸੰਬਰ (ਪੰਜਾਬ ਮੇਲ)- ਸੋਨਭੱਦਰ ਦੀ ਸੰਸਦ ਮੈਂਬਰਾਂ-ਵਿਧਾਇਕਾਂ ਦੀ ਵਿਸ਼ੇਸ਼ ਅਦਾਲਤ ਨੇ ਦੁਧੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ ਇੱਕ ਨਾਬਾਲਗ ਨਾਲ ਨੌਂ ਸਾਲ ਪੁਰਾਣੇ ਜਬਰ-ਜਨਾਹ ਕੇਸ ਵਿੱਚ ਅੱਜ 25 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਸੰਸਦ ਮੈਂਬਰ-ਵਿਧਾਇਕ ਅਦਾਲਤ ਦੇ ਵਧੀਕ ਜ਼ਿਲ੍ਹਾ […]