APCA ਵੱਲੋਂ 10ਵਾਂ ਸਾਲਾਨਾ ਟਰੇਡ ਸ਼ੋਅ 8 ਮਈ ਨੂੰ; ਤਿਆਰੀਆਂ ਮੁਕੰਮਲ
ਫਰਿਜ਼ਨੋ, 1 ਮਈ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਆਪਣਾ 10ਵਾਂ ਸਾਲਾਨਾ ਟਰੇਡ ਸ਼ੋਅ 8 ਮਈ, 2024, ਦਿਨ ਬੁੱਧਵਾਰ ਨੂੰ ਦੁਪਹਿਰੇ 12.30 ਵਜੇ ਤੋਂ 5.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ। ਇਸ ਟਰੇਡ ਸ਼ੋਅ ਵਿਚ 100 ਤੋਂ ਵੱਧ ਵੈਂਡਰਸ ਆਪਣੇ ਨਵੇਂ ਪ੍ਰੋਡਕਟਸ ਅਤੇ […]