ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ: ਐਡਵੋਕੇਟ ਧਾਮੀ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਮੇਲ)- ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੀ ਚਿੰਤਾ ਪਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, […]