ਪੰਜਾਬ ‘ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਗ੍ਰਿਫਤਾਰ
ਅੰਮ੍ਰਿਤਸਰ, 27 ਜੂਨ (ਪੰਜਾਬ ਮੇਲ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 4 ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਨੈੱਟਵਰਕ ਨਾਲ ਜੁੜੇ ਹੋਰ […]