ਅਮਰੀਕਾ ‘ਚ ਹੱਤਿਆ ਮਾਮਲੇ ‘ਚ 20 ਸਾਲ Jail ਕੱਟਣ ਉਪਰੰਤ ਨਿਰਦੋਸ਼ ਕਰਾਰ ਦੇ ਕੇ ਕੀਤਾ ਰਿਹਾਅ
ਸੈਕਰਾਮੈਂਟੋ, 13 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਹੱਤਿਆ ਦੇ ਮਾਮਲੇ ‘ਚ ਗਲਤ ਢੰਗ ਤਰੀਕੇ ਨਾਲ ਦੋਸ਼ੀ ਕਰਾਰ ਦੇ ਕੇ ਸੁਣਾਈ ਸਜ਼ਾ ਤਹਿਤ ਤਕਰੀਬਨ 20 ਸਾਲ ਜੇਲ੍ਹ ਕੱਟਣ ਉਪਰੰਤ ਇਕ ਵਿਅਕਤੀ ਨੂੰ ਨਿਰਦੋਸ਼ ਕਰਾਰ ਦੇ ਕੇ ਰਿਹਾਅ ਕਰ ਦੇਣ ਦੀ ਖਬਰ ਹੈ। ਮਿਨੀਸੋਟਾ ਦੇ 35 ਸਾਲਾ ਵਿਅਕਤੀ ਮਾਰਵਿਨ ਹੇਅਨਸ ਨੂੰ ਮਿਨੀਆਪੋਲਿਸ ਫਲਾਵਰ ਸ਼ਾਪ ਵਿਖੇ 55 ਸਾਲਾ […]