ਚੀਨੀ ਕੰਪਨੀ ਅਲੀਬਾਬਾ ਨੇ ਪੇਅਟੀਐੱਮ ਦੀ ਆਪਣੀ ਬਾਕੀ ਹਿੱਸੇਦਾਰੀ 13,600 ਕਰੋੜ ‘ਚ ਵੇਚੀ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਚੀਨ ਦੀ ਕੰਪਨੀ ਅਲੀਬਾਬਾ ਨੇ ਪੇਅਟੀਐੱਮ ਅਧੀਨ ਕੰਮ ਕਰਦੀ ਡਿਜੀਟਲ ਫਾਇਨਾਂਸ ਸਰਵਿਸ ਫਰਮ ਵੰਨ97 ਦੀ ਆਪਣੀ 3.16 ਫੀਸਦੀ ਹਿੱਸੇਦਾਰੀ ਕਰੀਬ 13,600 ਕਰੋੜ ਰੁਪਏ ਵਿਚ ਵੇਚ ਦਿੱਤੀ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਇਸ ਸੌਦੇ ਨਾਲ ਅਲੀਬਾਬਾ ਨੇ ਕੰਪਨੀ ਵਿਚ ਆਪਣੀ ਪੂਰੀ ਹਿੱਸਦਾਰੀ ਵੇਚ ਦਿੱਤੀ ਹੈ। ਦਸੰਬਰ 2022 ਤੱਕ, ਅਲੀਬਾਬਾ […]

ਸੁਪਰੀਮ ਕੋਰਟ ਵੱਲੋਂ ਭਾਰਤ ‘ਚ ਬੀ.ਬੀ.ਸੀ. ‘ਤੇ ਪੂਰਨ ਪਾਬੰਦੀ ਲਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਭਾਰਤ ਵਿਚ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀ.ਬੀ.ਸੀ. ) ‘ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਸੰਜੀਵ ਖੰਨਾ ਅਤੇ ਐੱਮ.ਐੱਮ. ਸੁੰਦਰੇਸ਼ ‘ਤੇ ਆਧਾਰਿਤ ਬੈਂਚ ਨੇ ਹਿੰਦੂ ਸੈਨਾ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਅਤੇ ਕਿਸਾਨ ਬੀਰੇਂਦਰ ਕੁਮਾਰ ਸਿੰਘ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ […]

ਹਿੰਡਨਬਰਗ ਦੀ ਰਿਪੋਰਟ ਬਾਰੇ ਸੁਪਰੀਮ ਕੋਰਟ ਨੇ ਕੇਂਦਰ ਤੇ ਸੇਬੀ ਨੂੰ ਆਪਣਾ ਪੱਖ ਰੱਖਣ ਲਈ ਕਿਹਾ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਸ਼ੇਅਰ ਬਾਜ਼ਾਰ ‘ਚ ਭਾਰਤੀ ਨਿਵੇਸ਼ਕਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਤੰਤਰ ਹੋਣਾ ਚਾਹੀਦਾ ਹੈ। ਇਸ ਦੇ ਨਾਲ ਅਦਾਲਤ ਨੇ ਕੇਂਦਰ ਅਤੇ ਮਾਰਕੀਟ ਰੈਗੂਲੇਟਰ ਸੇਬੀ ਨੂੰ ਅਡਾਨੀ ਸਮੂਹ ਦੇ ਸ਼ੇਅਰਾਂ ਦੀ ਕੀਮਤ ਵਿਚ ਫਰਜ਼ੀ ਗਿਰਾਵਟ ਅਤੇ ਨਿਰਦੋਸ਼ ਨਿਵੇਸ਼ਕਾਂ ਦੇ […]

ਪਹਿਲੇ ਟੈਸਟ ਮੈਚ ‘ਚ ਰੋਹਿਤ ਸ਼ਰਮਾ ਦੇ ਸੈਂਕੜੇ ਨਾਲ ਭਾਰਤ ਦੀਆਂ 7 ਵਿਕਟਾਂ ‘ਤੇ 321 ਦੌੜਾਂ

ਨਾਗਪੁਰ, 10 ਫਰਵਰੀ (ਪੰਜਾਬ ਮੇਲ)- ਕਪਤਾਨ ਰੋਹਿਤ ਸ਼ਰਮਾ ਦੇ ਸ਼ਾਨਦਾਰ ਨੌਵੇਂ ਟੈਸਟ ਸੈਂਕੜੇ ਤੋਂ ਬਾਅਦ ਹਰਫ਼ਨਮੌਲਾ ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਦੇ ਨਾਬਾਦ ਅਰਧ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਅੱਜ ਪਹਿਲੀ ਪਾਰੀ ਵਿਚ 144 ਦੌੜਾਂ ਦੀ ਲੀਡ ਲੈ ਲਈ। ਕਪਤਾਨ ਵਜੋਂ ਰੋਹਿਤ ਦਾ ਇਹ ਪਹਿਲਾ ਟੈਸਟ […]

ਲੋਕ ਇਨਸਾਫ਼ ਪਾਰਟੀ ਪ੍ਰਧਾਨ ਬੈਂਸ ਜੇਲ੍ਹ ‘ਚੋਂ ਰਿਹਾਅ

-ਸਮਰਥਕਾਂ ਨੇ ਬੈਂਡ-ਵਾਜਿਆਂ ਨਾਲ ਸਵਾਗਤ ਕੀਤਾ ਟੱਲੇਵਾਲ (ਬਰਨਾਲਾ), 10 ਫਰਵਰੀ (ਪੰਜਾਬ ਮੇਲ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਬਰਨਾਲਾ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋ ਗਏ। ਬੈਂਸ ਦੇ ਸਵਾਗਤ ਲਈ ਬਰਨਾਲਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿਚ ਸਮਰੱਥਕ ਇਕੱਠੇ ਹੋਏ ਸਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸਮਰਥਕਾਂ ਨੇ ਬੈਂਸ ਦਾ ਬੈਂਡ ਵਾਜਿਆਂ […]

3 ਉਪਗ੍ਰਹਾਂ ਨਾਲ ਐੱਸ.ਐੱਸ.ਐੱਲ.ਵੀ. ਨੇ ਸ੍ਰੀਹਰੀਕੋਟਾ ਤੋਂ ਦੂਜੀ ‘ਵਿਕਾਸ ਉਡਾਣ’ ਭਰੀ ਤੇ ਸੈਟੇਲਾਈਟ ਪੰਧ ‘ਤੇ ਪਾਏ

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 10 ਫਰਵਰੀ (ਪੰਜਾਬ ਮੇਲ)- ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਛੋਟੇ ਸੈਟੇਲਾਈਟ ਲਾਂਚ ਵ੍ਹੀਕਲ (ਐੱਸ.ਐੱਸ.ਐੱਲ.ਵੀ.) ਐੱਲਵੀ ਡੀ2 ਨੇ ਅੱਜ ਇੱਥੋਂ ਉਡਾਣ ਭਰੀ ਤੇ ਈ.ਓ.ਐੱਸ.-07 ਉਪਗ੍ਰਹਿ ਅਤੇ ਦੋ ਹੋਰ ਉਪਗ੍ਰਹਿਆਂ ਨੂੰ ਆਪਣੇ ਪੰਧ ਪਾ ਦਿੱਤਾ। ਆਪਣੀ ਦੂਜੀ ਵਿਕਾਸ ਉਡਾਣ ਵਿਚ ਐੱਲ.ਵੀ ਡੀ2 ਨੇ ਧਰਤੀ ਨਿਰੀਖਣ ਉਪਗ੍ਰਹਿ ਈ.ਓ.ਐੱਸ.-07 ਅਤੇ ਦੋ ਹੋਰ ਉਪਗ੍ਰਹਿ ਅਮਰੀਕਾ ਦੇ […]

ਬਰਤਾਨਵੀ ਮੁਸਲਮਾਨਾਂ ਦੇ ਕੱਟੜਪੰਥੀ ਹੋਣ ਤੇ ਖ਼ਤਰਨਾਕ ਹੋ ਰਹੇ ਖਾਲਿਸਤਾਨ ਪੱਖੀ ਅੱਤਵਾਦ ‘ਤੇ ਚਿੰਤਾ ਜ਼ਾਹਿਰ

ਲੰਡਨ, 10 ਫਰਵਰੀ (ਪੰਜਾਬ ਮੇਲ)- ਬਰਤਾਨੀਆ ਸਰਕਾਰ ਦੀ ਅੱਤਵਾਦ ਵਿਰੋਧੀ ਯੋਜਨਾ ਦੀ ਸਮੀਖਿਆ ਵਿਚ ਕਸ਼ਮੀਰ ਬਾਰੇ ਬਰਤਾਨਵੀ ਮੁਸਲਮਾਨਾਂ ਦੇ ਕੱਟੜਪੰਥੀ ਹੋਣ ਅਤੇ ਖ਼ਤਰਨਾਕ ਹੋ ਰਹੇ ਖਾਲਿਸਤਾਨ ਪੱਖੀ ਅੱਤਵਾਦ ਨੂੰ ਵਧਦੀ ਚਿੰਤਾ ਕਰਾਰ ਦਿੱਤਾ ਗਿਆ ਹੈ। ਇਸ ਵਿਚ ਦੇਸ਼ ਲਈ ਖ਼ਤਰੇ ਵਜੋਂ ਇਸਲਾਮੀ ਕੱਟੜਵਾਦ ਨਜਿੱਠਣ ਲਈ ਨੀਤੀਆਂ ‘ਚ ਸੁਧਾਰ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ। […]

ਰਾਜਸਥਾਨ ਦੇ ਮੁੱਖ ਮੰਤਰੀ ਵੱਲੋਂ 2023-24 ਦਾ ਬਜਟ ਪੇਸ਼

-500 ਰੁਪਏ ‘ਚ ਐੱਲ.ਪੀ.ਜੀ. ਸਿਲੰਡਰ, 100 ਯੂਨਿਟ ਮੁਫ਼ਤ ਬਿਜਲੀ ਤੇ ਬੀਮਾ ਕਵਰ 25 ਲੱਖ ਕਰਨ ਦਾ ਐਲਾਨ ਜੈਪੁਰ, 10 ਫਰਵਰੀ (ਪੰਜਾਬ ਮੇਲ)- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਰਾਜ ਵਿਧਾਨ ਸਭਾ ਵਿਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਜਵਾਲਾ ਯੋਜਨਾ ਦੇ 76 ਲੱਖ ਖਪਤਕਾਰਾਂ ਨੂੰ 500 ਰੁਪਏ ‘ਚ […]

ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਤੇ ਥਾਈਲੈਂਡ ਤੋਂ ਭਾਰਤ ਆਉਣ ਵਾਲਿਆਂ ਲਈ ਕੋਵਿਡ ਟੈਸਟ ਰਿਪੋਰਟ ਦੀ ਲੋੜ ਨਹੀਂ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਹੁਣ 13 ਫਰਵਰੀ ਤੋਂ ‘ਏਅਰ ਸੁਵਿਧਾ’ ਪੋਰਟਲ ‘ਤੇ ਪ੍ਰੀ-ਡਿਪਾਰਚਰ ਕੋਵਿਡ ਟੈਸਟ ਰਿਪੋਰਟ ਅਤੇ ਸਵੈ-ਸਿਹਤ ਘੋਸ਼ਣਾ ਪੱਤਰ ਅਪਲੋਡ ਕਰਨ ਦੀ ਲੋੜ ਨਹੀਂ ਹੋਵੇਗੀ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਲਿਆ […]

14 ਫਰਵਰੀ ਨੂੰ ਗਾਂ ਗਲਵੱਕੜੀ ਦਿਵਸ ਮਨਾਉਣ ਦੀ ਅਪੀਲ ਪਸ਼ੂ ਭਲਾਈ ਬੋਰਡ ਵੱਲੋਂ ਵਾਪਸ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਭਾਰਤੀ ਪਸ਼ੂ ਭਲਾਈ ਬੋਰਡ ਨੇ ਅੱਜ ਕਿਹਾ ਹੈ ਕਿ ਉਸ ਨੇ ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ 14 ਫਰਵਰੀ ਨੂੰ ‘ਕਾਓ ਹੱਗ ਡੇਅ'(ਗਾਂ ਨੂੰ ਗਲਵੱਕੜੀ ਦਿਵਸ) ਵਜੋਂ ਮਨਾਉਣ ਦੀ ਅਪੀਲ ਵਾਪਸ ਲੈ ਲਈ ਹੈ। 14 ਫਰਵਰੀ ਨੂੰ ਦੁਨੀਆ ਭਰ ਵਿੱਚ ਵੈਲੇਨਟਾਈਨ ਡੇਅ ਵਜੋਂ ਮਨਾਇਆ ਜਾਂਦਾ ਹੈ।