ਪੰਜਾਬ ਪੁਲਿਸ ਦੀ ਏ.ਜੀ.ਟੀ.ਐੱਫ. ਵੱਲੋਂ ਜੇਲ੍ਹ ਵਿਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗ੍ਰਿਫਤਾਰ; ਪਿਸਤੌਲ ਬਰਾਮਦ
– ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿਚ ਬੰਦ/ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ, 13 ਜੂਨ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿਚ […]