ਅਟਾਰਨੀ ਜਸਪ੍ਰੀਤ ਸਿੰਘ ਨੇ ਕਾਂਗਰਸਮੈਨ ਰੋਅ ਖੰਨਾ ਨਾਲ Immigration ਸੰਬੰਧੀ ਮਸਲੇ ਸਾਂਝੇ ਕੀਤੇ
ਸੈਕਰਾਮੈਂਟੋ, 27 ਮਾਰਚ (ਪੰਜਾਬ ਮੇਲ)- ਡੈਮੋਕ੍ਰੇਟ ਪਾਰਟੀ ਨਾਲ ਸੰਬੰਧਤ ਡਿਸਟ੍ਰਿਕ-17 ਤੋਂ ਕਾਂਗਰਸਮੈਨ ਰੋਅ ਖੰਨਾ ਉੱਘੇ ਅਟਾਰਨੀ ਜਸਪ੍ਰੀਤ ਸਿੰਘ ਦੇ ਦਫਤਰ ਪਹੁੰਚੇ, ਜਿੱਥੇ ਇਨ੍ਹਾਂ ਆਗੂਆਂ ਨੇ ਵਿਚਾਰ-ਵਟਾਂਦਰੇ ਕੀਤੇ। ਅਟਾਰਨੀ ਜਸਪ੍ਰੀਤ ਸਿੰਘ ਨੇ ਰੋਅ ਖੰਨਾ ਨੂੰ ਇੰਮੀਗ੍ਰੇਸ਼ਨ ਨਾਲ ਸੰਬੰਧਤ ਬਹੁਤ ਸਾਰੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਵਕਤ ਬੈਕਲਾਗ ਕਾਫੀ ਵੱਧ ਗਿਆ ਹੈ, ਜਿਸ ਨੂੰ […]