ਫਿਰੋਜ਼ਪੁਰ Jail ‘ਚ ਡਰੱਗ ਰੈਕੇਟ ‘ਤੇ HC ਦੀ ਪੰਜਾਬ ਸਰਕਾਰ ਨੂੰ ਝਾੜ
ਚੰਡੀਗੜ੍ਹ, 23 ਦਸੰਬਰ (ਪੰਜਾਬ ਮੇਲ)- ਹਾਈਕੋਰਟ ਨੇ ਫਿਰੋਜ਼ਪੁਰ ਜੇਲ੍ਹ ‘ਚ ਚੱਲ ਰਹੇ ਡਰੱਗ ਮਾਮਲੇ ‘ਤੇ ਸਖਤ ਰੁਖ ਵਿਖਾਇਆ ਹੈ ਅਤੇ ਸਰਕਾਰ ਨੂੰ ਝਾੜ ਪਾਈ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਮਾਮਲੇ ‘ਚ ਸਖਤੀ ਨਾਲ ਪੁਛਿਆ ਹੈ ਕਿ ਕਿਉਂ ਨਾ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਜਾਵੇ। ਇਕੱਲੇ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ ਹੀ ਪਿਛਲੇ 9 […]