ਜੂਲੀਅਨ ਅਸਾਂਜ ਨੂੰ ਫੌਰੀ ਅਮਰੀਕਾ ਹਵਾਲੇ ਨਹੀਂ ਕੀਤਾ ਜਾ ਸਕਦਾ : Britain Court
ਲੰਡਨ, 27 ਮਾਰਚ (ਪੰਜਾਬ ਮੇਲ)- ਬਰਤਾਨੀਆ ਦੀ ਕੋਰਟ ਨੇ ਕਿਹਾ ਕਿ ਜਾਸੂਸੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਨੂੰ ਫੌਰੀ ਅਮਰੀਕਾ ਦੇ ਹਵਾਲੇ ਨਹੀਂ ਕੀਤਾ ਜਾ ਸਕਦਾ। ਕੋਰਟ ਦੀਆਂ ਇਹ ਟਿੱਪਣੀਆਂ ਅਸਾਂਜ ਲਈ ਅੰਸ਼ਕ ਜਿੱਤ ਹੈ। ਹਾਈ ਕੋਰਟ ਦੇ ਦੋ ਜੱਜਾਂ ਨੇ ਕਿਹਾ ਕਿ ਜਦੋਂ ਤੱਕ ਅਮਰੀਕੀ ਅਥਾਰਿਟੀਜ਼ ਇਹ ਭਰੋਸਾ […]