ਕਨਾਟ ਪਲੇਸ ਦੀ ਇਮਾਰਤ ਵਿੱਚ ਲੱਗੀ ਅੱਗ, 16 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁਟੀਆਂ
ਦਿੱਲੀ, 22 ਦਸੰਬਰ (ਪੰਜਾਬ ਮੇਲ)- ਦਿੱਲੀ ਦੇ ਕਨਾਟ ਪਲੇਸ ਵਿੱਚ ਇੱਕ ਇਮਾਰਤ ਨੂੰ ਅੱਗ ਲੱਗ ਗਈ। ਇਹ ਅੱਗ ਬਾਰਾਖੰਬਾ ਰੋਡ ‘ਤੇ ਸਥਿਤ ਗੋਪਾਲਦਾਸ ਬਿਲਡਿੰਗ ‘ਚ ਲੱਗੀ। ਅੱਗ ਲੱਗਣ ਕਾਰਨ ਇਮਾਰਤ ਦੇ ਉੱਪਰ ਧੂੰਆਂ ਉੱਠਦਾ ਦੇਖਿਆ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ […]