ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ
-ਜੱਜ ਵੱਲੋਂ ‘ਹਸ਼ ਮਨੀ’ ਦੇ ਮਾਮਲੇ ‘ਚ ਸੁਣਵਾਈ ਦੀ ਤਰੀਕ ਤੈਅ ਨਿਊਯਾਰਕ, 26 ਮਾਰਚ (ਰਾਜ ਗੋਗਨਾ/ਪੰਜਾਬ ਮੇਲ)- ‘ਹਸ਼’ ਮਨੀ ਵਿਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਟੋਰਮੀ ਡੇਨੀਅਲਸ ਨੂੰ ਚੁੱਪ ਕਰਾਉਣ ਲਈ ਪੈਸੇ ਦੇਣ ਦੇ ਮਾਮਲੇ ਵਿਚ ਮੁਸ਼ਕਲਾਂ ਟਰੰਪ ਵਧ ਸਕਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਰਿਪਬਲਿਕਨ ਉਮੀਦਵਾਰ ਟਰੰਪ ਦੇ ਖਿਲਾਫ ਮਾਮਲੇ […]