ਕੈਲੀਫੋਰਨੀਆ ‘ਚ ਜਬਰ-ਜਨਾਹ ਦੇ ਮਾਮਲੇ ਵਿਚ ਪੰਜਾਬੀ ਗ੍ਰਿਫਤਾਰ
ਸੈਕਰਾਮੈਂਟੋ, 20 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਬੇਕਰਸਫੀਲਡ ਵਾਸੀ ਸਿਮਰਨਜੀਤ ਸਿੰਘ ਸੇਖੋਂ ਨੂੰ ਇਕ ਰਾਈਡਸ਼ੇਅਰ ਯਾਤਰੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਮਾਮਲੇ ਦੀ ਵੈਂਟੁਰਾ ਕਾਊਂਟੀ ਸ਼ੈਰਿਫ ਦਫਤਰ ਜਾਂਚ ਕਰ ਰਿਹਾ ਹੈ। ਦਫਤਰ ਅਨੁਸਾਰ ਰਾਈਡਸ਼ੇਅਰ ਕੰਪਨੀ ਦੇ 35 ਸਾਲਾ ਡਰਾਈਵਰ ਸ਼ੇਖੋਂ ਨੇ ਪੀੜਤ 21 ਸਾਲਾ ਔਰਤ ਨੂੰ ਥਾਉਜੈਂਡ ਓਕਸ […]