Canada ਦੀ ਆਬਾਦੀ ‘ਚ ਵਾਧੇ ਨੇ 66 ਸਾਲਾਂ ਦਾ ਰਿਕਾਰਡ ਤੋੜਿਆ
ਵੈਨਕੂਵਰ, 21 ਦਸੰਬਰ (ਪੰਜਾਬ ਮੇਲ)- ਕੈਨੇਡਾ ਦੇ ਅੰਕੜਾ ਵਿਭਾਗ ਨੇ ਚਾਲੂ ਸਾਲ ਦੀ ਤੀਜੀ ਤਿਮਾਹੀ ਦੌਰਾਨ ਦੇਸ਼ ਦੀ ਆਬਾਦੀ ਵਿਚ ਚਾਰ ਲੱਖ 13 ਹਜ਼ਾਰ ਦਾ ਵਾਧਾ ਦਰਸਾਇਆ ਹੈ, ਜਿਸ ਨੇ 1957 ਵਾਲਾ ਰਿਕਾਰਡ ਤੋੜਿਆ ਹੈ। ਇਸੇ ਸਾਲ ਜੂਨ ਮਹੀਨੇ ਦੇਸ਼ ਦੀ ਆਬਾਦੀ ਚਾਰ ਕਰੋੜ ਤੋਂ ਟੱਪੀ ਸੀ, ਜੋ 30 ਸਤੰਬਰ ਨੂੰ 40,501,260 ਹੋ ਗਈ ਹੈ। […]