ਮੁੱਖ ਮੰਤਰੀ ਪੰਜਾਬ ਵੱਲੋਂ ਉੱਘੇ ਕਲਾਕਾਰ ਸੋਭਾ ਸਿੰਘ ਦੀ ਜੀਵਨੀ ਰਿਲੀਜ਼
ਚੰਡੀਗੜ੍ਹ, 19 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ‘ਸੋਭਾ ਸਿੰਘ ਆਰਟਿਸਟ: ਲਾਈਫ ਐਂਡ ਲੀਗੇਸੀ’ ਕਿਤਾਬ ਰਿਲੀਜ਼ ਕੀਤੀ। ਮੁੱਖ ਮੰਤਰੀ ਨੇ ਮਰਹੂਮ ਕਲਾਕਾਰ ਦੀ ਪਹਿਲੀ ਜੀਵਨੀ ਲਿਖਣ ਲਈ ਲੇਖਕ ਡਾ: ਹਿਰਦੇ ਪਾਲ ਸਿੰਘ ਨੂੰ ਕਲਾਕਾਰ ਦੀ ਬਹੁ-ਆਯਾਮੀ ਸ਼ਖ਼ਸੀਅਤ ਦਾ ਵੇਰਵਾ ਦੇਣ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ […]