ਕੈਨੇਡਾ ਸਰਕਾਰ ਵੱਲੋਂ ਦਿਲ ਖੋਲ੍ਹ ਕੇ ਵਿਜ਼ਟਰ ਵੀਜ਼ੇ ਜਾਰੀ ਕਰਨ ਦਾ ਫੈਸਲਾ
ਟੋਰਾਂਟੋ, 14 ਫਰਵਰੀ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਦਿਲ ਖੋਲ੍ਹ ਕੇ ਵਿਜ਼ਟਰ ਵੀਜ਼ੇ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ ਅਤੇ ਨੈਨੀ ਵੀਜ਼ੇ ਲਈ ਤਜਰਬੇ ਦੀ ਸ਼ਰਤ 24 ਮਹੀਨੇ ਤੋਂ ਘਟਾ ਕੇ 12 ਮਹੀਨੇ ਕਰ ਦਿੱਤੀ ਹੈ। ਸਿਰਫ਼ ਐਨਾ ਹੀ ਨਹੀਂ, ਐਕਸਪ੍ਰੈਸ ਐਂਟਰੀ ਅਧੀਨ ਚਾਰ ਸ਼੍ਰੇਣੀਆਂ ‘ਚ ਐਪਲੀਕੇਸ਼ਨ ਟ੍ਰੈਕਿੰਗ ਸੇਵਾ ਸ਼ੁਰੂ ਕੀਤੀ ਗਈ ਹੈ। ਪ੍ਰਧਾਨ […]