ਤੁਰਕੀ-ਸੀਰੀਆ ਭੂਚਾਲ: 50 ਹਜ਼ਾਰ ਤੋਂ ਵੀ ਵੱਧ ਸਕਦੈ ਮੌਤਾਂ ਦਾ ਅੰਕੜਾ
-ਤੁਰਕੀ ‘ਚ ਤ੍ਰਾਸਦੀ ਦੌਰਾਨ ਵਧੀ ਲੁੱਟ-ਖੋਹ; 98 ਗ੍ਰਿਫ਼ਤਾਰ ਅੰਕਾਰਾ, 13 ਫਰਵਰੀ (ਪੰਜਾਬ ਮੇਲ)- ਤੁਰਕੀ ਅਤੇ ਸੀਰੀਆ ‘ਚ 5 ਦਿਨ ਪਹਿਲਾਂ ਆਏ ਜ਼ਬਰਦਸਤ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 33,000 ਨੂੰ ਪਾਰ ਕਰ ਗਈ ਹੈ ਅਤੇ ਹੋਰ ਬਚੇ ਲੋਕਾਂ ਨੂੰ ਲੱਭਣ ਦੀ ਵਧਦੀ ਉਮੀਦ ਦੇ ਵਿਚਾਲੇ ਬਚਾਅ ਕਾਰਜ ਜਾਰੀ ਹਨ। ਭੂਚਾਲ ਤੋਂ ਬਾਅਦ ਜਾਨ ਬਚਾਉਣ ਲਈ […]