ਕੈਨੇਡਾ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਲਈ ਇਮੀਗ੍ਰੇਸ਼ਨ ਨਿਯਮਾਂ ‘ਚ ਵੱਡੇ ਬਦਲਾਅ

ਕੈਲਗਰੀ, 29 ਜੁਲਾਈ (ਪੰਜਾਬ ਮੇਲ)- ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਲਈ ਇਮੀਗ੍ਰੇਸ਼ਨ ਨਿਯਮਾਂ ‘ਚ ਵੱਡੇ ਬਦਲਾਅ ਕੀਤੇ ਹਨ। ਸਰਕਾਰ ਨੇ ਇਹ ਬਦਲਾਅ ਅਲਬਰਟਾ ਸੂਬੇ ਦੇ ਕੈਲਗਰੀ ਵਿਚ ਪੋਰਟੇਜ ਕਾਲਜ ਵਿਵਾਦ ਤੋਂ ਸਬਕ ਲੈਂਦੇ ਹੋਏ ਕੀਤੇ ਹਨ। ਇਮੀਗ੍ਰੇਸ਼ਨ ਸਬੰਧੀ ਨਵੇਂ ਨਿਯਮ ਸਭ ਤੋਂ ਵੱਧ ਭਾਰਤੀ ਖ਼ਾਸ ਕਰਕੇ ਪੰਜਾਬੀ ਵਿਦਿਆਰਥੀਆਂ ਨੂੰ […]

ਕੈਨੇਡਾ ਵੱਲੋਂ ਸਾਲ ਦੇ ਪਹਿਲੇ ਪੰਜ ਮਹੀਨਿਆਂ ‘ਚ ਨਵੇਂ ਪੱਕੇ ਨਿਵਾਸੀਆਂ ਦੀ ਗਿਣਤੀ ‘ਚ ਕਟੌਤੀ

-ਪੀ.ਆਰ. ਦਾ ਸੁਪਨਾ ਦੇਖ ਰਹੇ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ ਟੋਰਾਂਟੋ, 29 ਜੁਲਾਈ (ਪੰਜਾਬ ਮੇਲ)- ਕੈਨੇਡਾ ‘ਚ ਪੱਕੇ ਤੌਰ ‘ਤੇ ਵੱਸਣ ਦਾ ਸੁਪਨਾ ਦੇਖਣ ਵਾਲੇ ਭਾਰਤੀਆਂ ਖ਼ਾਸ ਕਰ ਕੇ ਪੰਜਾਬੀਆਂ ਨੂੰ ਵੱਡਾ ਝਟਕਾ ਲਗਾ ਹੈ। ਕੈਨੇਡਾ ਸਰਕਾਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਇਸ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿਚ ਨਵੇਂ ਪੱਕੇ ਨਿਵਾਸੀਆਂ ਦੀ ਗਿਣਤੀ ‘ਚ […]

ਪੰਜਾਬ ‘ਚ ਅੱਤਵਾਦੀ ਸਾਜ਼ਿਸ਼ ਸਬੰਧੀ ਮਿਲੇ ਖ਼ੁਫ਼ੀਆ ਇਨਪੁੱਟ ਕਾਰਨ ਹਾਈ ਅਲਰਟ!

ਚੰਡੀਗੜ੍ਹ, 29 ਜੁਲਾਈ (ਪੰਜਾਬ ਮੇਲ)- 15 ਅਗਸਤ ਨੂੰ ਦੇਸ਼ ਦੇ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਖ਼ੁਫ਼ੀਆ ਇਨਪੁਟ ਮਿਲੇ ਹਨ ਕਿ ਕੁਝ ਅੱਤਵਾਦੀ ਸੰਗਠਨ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ਵਿਚ ਹਨ। ਬੀਤੇ ਦਿਨੀਂ ਸੰਗਰੂਰ ਭਾਜਪਾ ਦਫ਼ਤਰ ‘ਤੇ ਹੋਏ ਹਮਲੇ ਨੂੰ […]

ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 29 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀ ਅੰਤਰਿਮ ਜ਼ਮਾਨਤ ਨਾਲ ਜੁੜੇ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ‘ਚ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੰਤਰਿਮ ਜ਼ਮਾਨਤ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ […]

ਅਮਰੀਕਾ ਵੱਲੋਂ ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਵਾਸ਼ਿੰਗਟਨ, 29 ਜੁਲਾਈ (ਪੰਜਾਬ ਮੇਲ)- ਅਮਰੀਕਾ ਨੇ ਆਪਣੀ ਧਰਤੀ ‘ਤੇ ਵਿਦੇਸ਼ੀ ਸਰਕਾਰਾਂ ਦੇ ਏਜੰਟਾਂ ਦੁਆਰਾ ਲੋਕਾਂ ਨੂੰ ਡਰਾਉਣ-ਧਮਕਾਉਣ ਦੀਆਂ ਵਧਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਿਆ ਹੈ। ਅਮਰੀਕੀ ਸੰਸਦ ਮੈਂਬਰਾਂ ਨੇ ਮੰਗਲਵਾਰ ਨੂੰ ਇੱਕ ਦੋ-ਪੱਖੀ ਬਿੱਲ ਪੇਸ਼ ਕੀਤਾ ਹੈ, ਜਿਸ ਦਾ ਮਕਸਦ ਚੀਨ ਅਤੇ ਈਰਾਨ ਵਰਗੇ ਦੇਸ਼ਾਂ ਦੁਆਰਾ ਕੀਤੀ ਜਾਂਦੀ ”ਟਰਾਂਸਨੈਸ਼ਨਲ ਰਿਪਰੈਸ਼ਨ” ਯਾਨੀ ਸਰਹੱਦ […]

ਕੈਨੇਡਾ ‘ਚ 9.7 ਕਰੋੜ ਅਮਰੀਕੀ ਡਾਲਰ ਦੇ ਨਸ਼ੀਲੇ ਪਦਾਰਥਾਂ ਸਮੇਤ ਕਈ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ, 29 ਜੁਲਾਈ (ਪੰਜਾਬ ਮੇਲ)- ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਨੇ ਲਗਭਗ 1.7 ਟਨ (1,700 ਕਿਲੋਗ੍ਰਾਮ) ਨਸ਼ੀਲੇ ਪਦਾਰਥ ਜ਼ਬਤ ਕਰਦਿਆਂ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੇ ਗਏ ਨਸ਼ੇ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਲਗਭਗ 9.7 ਕਰੋੜ ਅਮਰੀਕੀ ਡਾਲਰ (ਕਰੀਬ 900 ਕਰੋੜ ਰੁਪਏ) ਦੱਸੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ […]

ਕੈਨੇਡਾ ‘ਚ ਪੰਜਾਬੀ ਉਬਰ ਡਰਾਈਵਰ ਜਿਨਸੀ ਹਮਲੇ ਦੇ ਗੰਭੀਰ ਦੋਸ਼ਾਂ ਤਹਿਤ ਗ੍ਰਿਫ਼ਤਾਰ

-ਇੱਕੋ ਮਹਿਲਾ ਨਾਲ ਦੋ ਵਾਰ ਜਿਨਸੀ ਹਮਲਾ ਕਰਨ ਦਾ ਮਾਮਲਾ; ਪੁਲਿਸ ਨੇ ਹੋਰ ਪੀੜਤਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ ਵਿੰਨੀਪੈੱਗ, 29 ਜੁਲਾਈ (ਪੰਜਾਬ ਮੇਲ)- ਕੈਨੇਡਾ ਦੇ ਓਨਟਾਰੀਓ ਸੂਬੇ ਦੇ ਬਰਲਿੰਗਟਨ ਸ਼ਹਿਰ ਵਿਚ ਇੱਕ 25 ਸਾਲਾ ਉਬਰ ਡਰਾਈਵਰ ਖ਼ਿਲਾਫ਼ ਇੱਕੋ ਹੀ ਮਹਿਲਾ ਨਾਲ ਇੱਕੋ ਦਿਨ ਦੋ ਵਾਰ ਜਿਨਸੀ ਹਮਲਾ ਕਰਨ ਦੇ ਗੰਭੀਰ ਦੋਸ਼ਾਂ ਮਗਰੋਂ ਸਨਸਨੀ […]

ਅਮਰੀਕਾ ‘ਚ ‘ਸ਼ਰਣ’ ਮੰਗਣ ਵਾਲਿਆਂ ਲਈ ਨਵਾਂ ਨਿਯਮ ਤੁਰੰਤ ਪ੍ਰਭਾਵ ਨਾਲ ਲਾਗੂ!

ਵਾਸ਼ਿੰਗਟਨ, 29 ਜੁਲਾਈ (ਪੰਜਾਬ ਮੇਲ)- ਅਮਰੀਕਾ ਨੇ ਇੱਕ ਨਵਾਂ ਨਿਯਮ ਲਾਗੂ ਕੀਤਾ ਹੈ, ਜਿਸ ਤਹਿਤ ਸ਼ਰਣ ਮੰਗਣ ਵਾਲਿਆਂ ਨੂੰ ਹੁਣ ਇਮੀਗ੍ਰੇਸ਼ਨ ਅਧਿਕਾਰੀਆਂ ਨਾਲ ਸ਼ੁਰੂਆਤੀ ਇੰਟਰਵਿਊ ਤੋਂ ਬਿਨਾਂ ਸਿੱਧੇ ਇਮੀਗ੍ਰੇਸ਼ਨ ਅਦਾਲਤਾਂ ਵਿਚ ਭੇਜਿਆ ਜਾਵੇਗਾ। ਇਹ ਨਿਯਮ ਮੰਗਲਵਾਰ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਹੋਇਆ, ਜਿਸ ਦਾ ਉਦੇਸ਼ ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ (ਯੂ.ਐੱਸ.ਸੀ.ਆਈ.ਐੱਸ.) ਦੇ ਸਾਹਮਣੇ ਲੰਬਿਤ 14 […]

ਅਮਰੀਕਾ-ਬ੍ਰਾਜ਼ੀਲ ਵਿਚਾਲੇ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਖਿੱਚੋਤਾਣ ਵਧੀ!

-ਬ੍ਰਾਜ਼ੀਲ ਸਰਕਾਰ ਵੱਲੋਂ ਅਮਰੀਕੀ ਅਧਿਕਾਰੀਆਂ ਦੀਆਂ ਵੀਜ਼ਾ ਅਰਜ਼ੀਆਂ ਰੱਦ ਵਾਸ਼ਿੰਗਟਨ, 29 ਜੁਲਾਈ (ਪੰਜਾਬ ਮੇਲ)- ਅਕਤੂਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਠੀਕ ਪਹਿਲਾਂ ਬ੍ਰਾਜ਼ੀਲ ਅਤੇ ਅਮਰੀਕਾ ਵਿਚਾਲੇ ਸਿਆਸੀ ਖਿੱਚੋਤਾਣ ਹੋਰ ਵਧ ਗਈ ਹੈ। ਬ੍ਰਾਜ਼ੀਲ ਦੀ ਸਰਕਾਰ ਨੇ ਅਮਰੀਕੀ ਵਿਦੇਸ਼ ਮੰਤਰਾਲੇ ਦੇ ਦੋ ਵੱਡੇ ਅਧਿਕਾਰੀਆਂ- ਰਾਈਲੀ ਐੱਮ. ਬਾਰਨਜ਼ ਅਤੇ ਸੈਮੂਅਲ ਸੈਮਸਨ ਦੀਆਂ ਵੀਜ਼ਾ ਅਰਜ਼ੀਆਂ ਨੂੰ ਖਾਰਜ […]

ਪੀ.ਓ.ਕੇ. ਚੋਣਾਂ ਦੇ ਪਹਿਲੇ ਪੜਾਅ ‘ਚ ਨਵਾਜ਼ ਸ਼ਰੀਫ਼ ਦੀ ਪੀ.ਐੱਮ.ਐੱਲ.-ਐੱਨ ਨੇ ਜਿੱਤੀਆਂ 9 ਸੀਟਾਂ

ਇਸਲਾਮਾਬਾਦ, 29 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਹੋਈਆਂ ਚੋਣਾਂ ਦੇ ਪਹਿਲੇ ਪੜਾਅ ਵਿਚ ਫੌਜ ਸਮਰਥਿਤ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ) ਨੇ 13 ਵਿਚੋਂ 9 ਸੀਟਾਂ ਜਿੱਤੀਆਂ ਹਨ। ਚੋਣ ਕਮਿਸ਼ਨ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਸੋਮਵਾਰ ਨੂੰ ਹੋਈਆਂ ਚੋਣਾਂ ਦੇ ਪਹਿਲੇ ਪੜਾਅ ਵਿਚ ਵੱਡੇ ਪੱਧਰ ‘ਤੇ ਧਾਂਦਲੀ ਦੇ ਦੋਸ਼ ਲੱਗੇ ਹਨ, ਜਿਸ ਵਿਚ […]