ਨਵੀਂ ਸੰਸਦ ਦੀ ਸੁਰੱਖਿਆ ‘ਚ ਸੰਨ੍ਹ, 2 ਵਿਅਕਤੀ ਦਰਸ਼ਕ ਗੈਲਰੀ ‘ਚੋਂ ਛਾਲ ਮਾਰ ਕੇ ਲੋਕ ਸਭਾ ਚੈਂਬਰ ‘ਚ ਹੋਏ ਦਾਖਲ
ਪੁਰਾਣੇ ਸੰਸਦ ਭਵਨ ‘ਤੇ ਹਮਲੇ ਦੀ ਬਰਸੀ ਮੌਕੇ ਵਾਪਰੀ ਘਟਨਾ * ਗੈਸ ਕੈਨਿਸਟਰਾਂ ਨਾਲ ਛੱਡਿਆ ਧੂੰਆਂ, ਦੋ ਜਣਿਆਂ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਨਵੀਂ ਦਿੱਲੀ, 14 ਦਸੰਬਰ (ਪੰਜਾਬ ਮੇਲ)-ਦੇਸ਼ ਦੀ ਸੰਸਦ ਉੱਤੇ 2001 ਵਿਚ ਹੋਏ ਦਹਿਸ਼ਤੀ ਹਮਲੇ ਦੀ ਬਰਸੀ ਮੌਕੇ ਬੁੱਧਵਾਰ ਨੂੰ ਨਵੀਂ ਸੰਸਦੀ ਇਮਾਰਤ ਵਿਚ ਉਦੋਂ ਵੱਡੀ ਸੁਰੱਖਿਆ ਸੰਨ੍ਹ ਲੱਗ ਗਈ ਜਦੋਂ ਸਿਫ਼ਰ ਕਾਲ […]