ਅਮਰੀਕਾ ‘ਚ 25 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ
ਹੈਦਰਾਬਾਦ/ਵਾਸ਼ਿੰਗਟਨ, 9 ਫਰਵਰੀ (ਪੰਜਾਬ ਮੇਲ)- (ਆਈ.ਏ.ਐੱਨ.ਐੱਸ.): ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਤੇਲੰਗਾਨਾ ਦੇ ਇੱਕ ਵਿਦਿਆਰਥੀ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਉਸ ਤੋਂ ਹੱਥ ਵਿਚ ਫੜੀ ਬੰਦੂਕ ਅਚਾਨਕ ਚਲ ਪਈ। ਉਸ ਦੇ ਪਰਿਵਾਰ ਨੇ ਇਹ ਜਾਣਕਾਰੀ ਦਿੱਤੀ। ਸੋਮਵਾਰ ਰਾਤ (ਸਥਾਨਕ ਸਮੇਂ ਅਨੁਸਾਰ) ਅਲਬਾਮਾ ਰਾਜ ਦੇ ਔਬਰਨ ਵਿੱਚ ਵਾਪਰੀ ਇਸ ਘਟਨਾ […]