ਕੁਲਦੀਪ ਸਿੰਘ ਬੇਦੀ ਅਤੇ ਰਚਨਾ ਖਹਿਰਾ ਨੂੰ ਪ੍ਰਦਾਨ ਕੀਤਾ ਗਿਆ ਮਾਣਮੱਤਾ ਪੱਤਰਕਾਰ ਪੁਰਸਕਾਰ
* ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਨੂੰ ਇੱਕ ਮੰਚ ‘ਤੇ ਇਕੱਠੇ ਹੋਣ ਦੀ ਲੋੜ : ਸਤਨਾਮ ਸਿੰਘ ਮਾਣਕ ਫਗਵਾੜਾ, 11 ਦਸੰਬਰ (ਪੰਜਾਬ ਮੇਲ)- ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ (ਰਜਿ:) ਵਲੋਂ ਪ੍ਰਸਿੱਧ ਪੱਤਰਕਾਰ ਕੁਲਦੀਪ ਸਿੰਘ ਬੇਦੀ ਅਤੇ ਖੋਜੀ ਪੱਤਰਕਾਰ ਖਹਿਰਾ ਨੂੰ ਮਾਣਮੱਤਾ ਪੱਤਰਕਾਰ ਸਨਮਾਨ ਦਿੱਤਾ ਗਿਆ। ਫਗਵਾੜਾ ਵਿਖੇ ਕਰਵਾਏ ਵਿਸ਼ਾਲ ਸਮਾਗਮ ਦੇ ਮੁੱਖ ਮਹਿਮਾਨ […]