ਬਾਸਕਟਬਾਲ ਦਾ ਮਹਾਂ ਕੁੰਭ ਲੁਧਿਆਣਾ ਵਿਖੇ ਖੱਟੀਆਂ ਮਿੱਠੀਆਂ ਯਾਦਾ ਛੱਡਦਾ ਹੋਇਆ ਬਿਖਰਿਆ ।

ਮੁੰਡਿਆਂ ਵਿੱਚ ਤਾਮਿਲਨਾਡੂ, ਕੁੜੀਆਂ ਵਿੱਚ ਇੰਡੀਅਨ ਰੇਲਵੇ ਬਣੇ ਚੈਂਪੀਅਨ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਭਾਰਤ ਦੀ ਬਾਸਕਟਬਾਲ ਦਾ ਇੱਕ ਮੱਕਾ ਬਣ ਗਿਆ ਹੈ ਕਿਉਂਕਿ ਇਹ ਸਟੇਡੀਅਮ ਵਿੱਚ ਜਿੱਥੇ ਬਾਸਕਟਬਾਲ ਦਾ ਆਧਨਿਕ ਸਹੂਲਤਾਂ ਵਾਲਾ ਅੰਤਰਰਾਸ਼ਟਰੀ ਪੱਧਰ ਦਾ ਇਨਡੋਰ ਸਟੇਡੀਅਮ ਹੈ ਜਿਸ ਵਿੱਚ ਹਰ ਸਾਲ ਕੋਈ ਨਾ ਕੋਈ ਕੌਮੀ ਪੱਧਰ ਦੇ ਚੈਂਪੀਅਨਸ਼ਿਪ ਜਾਂ ਵੱਡੇ ਟੂਰਨਾਮੈਂਟ ਹੁੰਦੇ ਹਨ । […]

ਟੈਨੇਸੀ ‘ਚ ਭਿਆਨਕ ਤੂਫਾਨ, 6 ਦੀ ਮੌਤ, 20 ਲੋਕਾਂ ਤੋਂ ਵਧੇਰੇ ਜ਼ਖਮੀ

ਟੈਨੇਸੀ, 10 ਦਸੰਬਰ (ਪੰਜਾਬ ਮੇਲ)-ਅਮਰੀਕਾ ਦੇ ਸੈਂਟਰਲ ਟੈਨੇਸੀ ‘ਚ ਆਏ ਭਿਆਨਕ ਤੂਫਾਨ ਕਾਰਨ ਸ਼ਨੀਵਾਰ ਨੂੰ ਛੇ ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖਮੀ ਹੋ ਗਏ। ਤੂਫਾਨ ਕਾਰਨ ਕਈ ਸ਼ਹਿਰਾਂ ‘ਚ ਘਰਾਂ ਅਤੇ ਦੁਕਾਨਾਂ ਨੂੰ ਨੁਕਸਾਨ ਪਹੁੰਚਿਆ। ਮੋਂਟਗੋਮਰੀ ਕਾਉਂਟੀ ਦੇ ਅਧਿਕਾਰੀਆਂ ਨੇ ਇੱਕ ਨਿਊਜ਼ ਰੀਲੀਜ਼ ਵਿੱਚ ਕਿਹਾ ਕਿ ਕਾਉਂਟੀ ਵਿੱਚ ਤੂਫਾਨ ਆਉਣ ਤੋਂ […]

ਟਾਇਰ ਫਟਣ ਨਾਲ ਬੇਕਾਬੂ ਹੋਈ ਕਾਰ ਟਰੱਕ ਨਾਲ ਟਕਰਾਈ, ਅੱਗ ਲੱਗਣ ਨਾਲ 8 ਲੋਕ ਜਿਊਂਦੇ ਸੜੇ

ਬਰੇਲੀ, 10 ਦਸੰਬਰ (ਪੰਜਾਬ ਮੇਲ)-  ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ‘ਚ ਬਰੇਲੀ-ਨੈਨੀਤਾਲ ਮਾਰਗ ‘ਤੇ ਟਾਇਰ ਫਟਣ ਨਾਲ ਇਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਤੋੜਦੀ ਹੋਈ ਸੜਕ ਦੇ ਦੂਜੇ ਪਾਸੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਕਾਰਨ ਕਾਰ ‘ਚ ਅੱਗ ਲੱਗ ਗਈ ਅਤੇ 8 ਲੋਕਾਂ ਦੀ ਝੁਲਸਣ ਨਾਲ ਮੌਤ ਹੋ ਗਈ। ਪੁਲਸ ਸੂਤਰਾਂ ਨੇ ਐਤਵਾਰ […]

ਪਟਿਆਲਾ ਜੇਲ੍ਹ ਵਿੱਚ ਕੈਦੀ ਭਿੜੇ

ਪਟਿਆਲਾ, 10 ਦਸੰਬਰ (ਪੰਜਾਬ ਮੇਲ)- ਕੇਂਦਰੀ ਜੇਲ੍ਹ ਪਟਿਆਲਾ ਵਿੱਚ ਕੈਦੀਆਂ ਦੇ ਦੋ ਗਰੁੱਪਾਂ ਦੀ ਆਪਸ ਵਿੱਚ ਤਕਰਾਰ ਹੋ ਗਈ । ਇਸ ਦੌਰਾਨ ਕਿਸੇ ਨੁਕੀਲੀ ਚੀਜ਼ ਨਾਲ ਕੀਤੇ ਗਏ ਹਮਲੇ ਦੌਰਾਨ ਦੋ ਕੈਦੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜਦ ਕਿ ਆਪਸ ਵਿੱਚ ਲੜ ਰਹੇ ਕੈਦੀਆਂ ਨੂੰ ਹਟਾਉਣ […]

ਕਰਨੀ ਸੈਨਾ ਮੁਖੀ ਦੀ ਹੱਤਿਆ: ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਫ਼ੌਜੀ ਸਣੇ 3 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ , 10 ਦਸੰਬਰ (ਪੰਜਾਬ ਮੇਲ)- ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਰਾਜਸਥਾਨ ਪੁਲਸ ਨਾਲ ਸਾਂਝੀ ਕਾਰਵਾਈ ਕਰਦਿਆਂ ਸੁਖਦੇਵ ਸਿੰਘ ਗੋਗਾਮੇੜੀ ਕਤਲਕਾਂਡ ਦੇ ਮੁੱਖ ਮੁਲਜ਼ਮ ਰੋਹਿਤ ਰਾਠੌੜ ਅਤੇ ਨਿਤਿਨ ਫ਼ੌਜੀ ਸਮੇਤ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਤੋਂ ਹਿਰਾਸਤ ਵਿਚ ਲਿਆ ਹੈ। ਮੁਲਜ਼ਮਾਂ ਦੇ ਨਾਂ ਰੋਹਿਤ ਰਾਠੌਰ ਅਤੇ ਨਿਤਿਨ ਫ਼ੌਜੀ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਪੁਲਸ ਨੇ […]

ਕੈਨੇਡਾ ਨੇ ਪੀਜੀ ਵਰਕ ਪਰਮਿਟਾਂ ਨਿਯਮਾਂ ਨੂੰ ਕੀਤਾ ਅਪਡੇਟ

ਕੈਨੇਡਾ,  10 ਦਸੰਬਰ (ਪੰਜਾਬ ਮੇਲ)- ਕੈਨੇਡਾ ਨੇ ਨਿਯਮਾਂ ਨੂੰ ਅਪਡੇਟ ਕੀਤਾ, 31 ਦਸੰਬਰ ਤੋਂ ਬਾਅਦ ਖਤਮ ਹੋਣ ਵਾਲੇ ਪੀਜੀ ਵਰਕ ਪਰਮਿਟਾਂ ਲਈ ਕੋਈ ਵਾਧਾ ਨਹੀਂ ਕੈਨੇਡਾ ਨੇ ਨਿਯਮਾਂ ਨੂੰ ਅਪਡੇਟ ਕੀਤਾ, 31 ਦਸੰਬਰ ਤੋਂ ਬਾਅਦ ਖਤਮ ਹੋਣ ਵਾਲੇ ਪੀਜੀ ਵਰਕ ਪਰਮਿਟਾਂ ਲਈ ਕੋਈ ਵਾਧਾ ਨਹੀਂ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੋਸਟ-ਗ੍ਰੈਜੂਏਸ਼ਨ ਵਰਕ […]

Cabinet Minister ਅਮਨ ਅਰੋੜਾ ਨੇ 3.76 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਪੁਲਾਂ ਦਾ ਨੀਂਹ ਪੱਥਰ ਰੱਖਿਆ

ਤਿੰਨ ਮਹੀਨਿਆਂ ਅੰਦਰ ਹੋਣਗੇ ਮੁਕੰਮਲ, ਲੌਂਗੋਵਾਲ ਵਾਸੀਆਂ ਦੀ ਕਈ ਦਹਾਕਿਆਂ ਤੋਂ ਲਟਕ ਰਹੀ ਮੰਗ ਹੋਈ ਪੂਰੀ ਲੌਂਗੋਵਾਲ, 9 ਦਸੰਬਰ (ਦਲਜੀਤ ਕੌਰ/ਪੰਜਾਬ ਮੇਲ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੀ ਨੁਹਾਰ ਬਦਲਣ ਦਾ ਟੀਚਾ ਸਾਕਾਰ ਕਰਨ ਲਈ ਸਰਗਰਮ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਇਥੇ ਦੋ ਹੋਰ ਪੁਲਾਂ ਦੇ […]

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ‘ਤੇ ਗਠਤ ਉੱਚ ਪੱਧਰੀ ਕਮੇਟੀ ਦੀ ਹੋਈ ਪਲੇਠੀ ਇਕੱਤਰਤਾ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਜਲਦ ਕੀਤੀ ਜਾਵੇਗੀ ਮੁਲਾਕਾਤ- ਐਡਵੋਕੇਟ ਧਾਮੀ ਅੰਮ੍ਰਿਤਸਰ, 9 ਦਸੰਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਗਠਤ ਕੀਤੀ ਗਈ 5 ਮੈਂਬਰੀ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ […]

ਭਾਰਤ ਕੁਸ਼ਤੀ ਸੰਘ ਦੀਆਂ Election 21 ਨੂੰ

ਨਵੀਂ ਦਿੱਲੀ, 9 ਦਸੰਬਰ (ਪੰਜਾਬ ਮੇਲ)- ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ। ਚੋਣ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਰਿਟਰਨਿੰਗ ਅਫ਼ਸਰ ਜਸਟਿਸ (ਸੇਵਾਮੁਕਤ) ਐੱਮ.ਐੱਮ. ਕੁਮਾਰ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਵੋਟਿੰਗ, ਗਿਣਤੀ ਅਤੇ ਨਤੀਜੇ ਦਾ ਐਲਾਨ ਉਸੇ ਦਿਨ ਹੋਵੇਗਾ। ਚੋਣਾਂ […]

ਅਮਰੀਕਾ ‘ਚ 4 ਸਕੂਲੀ ਵਿਦਿਆਰਥੀਆਂ ਦੇ ਹੱਤਿਆਰੇ 17 ਸਾਲ ਅੱਲੜ ਨੂੰ ਸਾਰੀ ਉਮਰ Jail ‘ਚ ਬਿਤਾਉਣੀ ਪਵੇਗੀ

ਪੋਂਟੀਆਕ (ਅਮਰੀਕਾ), 9 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਪੋਂਟੀਆਕ ਵਿਚ ਜੱਜ ਨੇ ਮਿਸ਼ੀਗਨ ਦੇ ਅੱਲੜ ਨੂੰ ਆਕਸਫੋਰਡ ਹਾਈ ਸਕੂਲ ਵਿਚ ਚਾਰ ਵਿਦਿਆਰਥੀਆਂ ਦੀ ਹੱਤਿਆ ਕਰਨ ਅਤੇ ਹੋਰਾਂ ਨੂੰ ਡਰਾਉਣ ਦੇ ਦੋਸ਼ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜੱਜ ਨੇ ਬਚਾਅ ਪੱਖ ਦੇ ਵਕੀਲਾਂ ਦੀ ਘੱਟ ਸਜ਼ਾ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਅਤੇ ਫੈਸਲਾ […]