ਪੰਜਾਬ ਸਣੇ 5 ਸੂਬਿਆਂ ‘ਚ ਸੰਘਣੀ ਧੁੰਦ ਕਾਰਨ Red Alert ਜਾਰੀ
ਜਲੰਧਰ, 19 ਦਸੰਬਰ (ਪੰਜਾਬ ਮੇਲ)- ਪੰਜਾਬ, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ‘ਚ ਅੱਜ ਸੰਘਣੀ ਧੁੰਦ ਛਾਈ ਹੈ। ਮੌਸਮ ਵਿਭਾਗ ਨੇ ਇਨ੍ਹਾਂ 5 ਸੂਬਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਸੂਬਾਂ ਸਰਕਾਰਾਂ ਨੇ ਲੋਕਾਂ ਨੂੰ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਕੀਤੇ ਗਏ ਸਕੂਲ ਬੰਦ ਉੱਤਰ […]