ICE ਦੀ ਵੱਡੀ ਕਾਰਵਾਈ: ਬੱਚਿਆਂ ਨਾਲ ਜਿਨਸੀ ਅਪਰਾਧ, ਹਿੰਸਕ ਹਮਲੇ ਅਤੇ ਨਸ਼ਿਆਂ ਦੇ ਦੋਸ਼ੀਆਂ ਸਮੇਤ ਕਈ ਗੈਰ-ਕਾਨੂੰਨੀ ਪਰਵਾਸੀ ਗ੍ਰਿਫ਼ਤਾਰ
ਵਾਸ਼ਿੰਗਟਨ, 13 ਜੁਲਾਈ (ਪੰਜਾਬ ਮੇਲ)- ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ICE) ਨੇ ਦੇਸ਼ ਭਰ ਵਿਚ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਅਜਿਹੇ ਕਈ ਗੈਰ-ਕਾਨੂੰਨੀ ਪਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਬੱਚਿਆਂ ਨਾਲ ਜਿਨਸੀ ਅਪਰਾਧ, ਹਿੰਸਕ ਹਮਲਿਆਂ, ਨਸ਼ਿਆਂ ਨਾਲ ਸਬੰਧਤ ਅਪਰਾਧਾਂ ਅਤੇ ਹੋਰ ਗੰਭੀਰ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਜਾ ਚੁੱਕਾ ਸੀ। ਅਮਰੀਕੀ ਗ੍ਰਹਿ […]