Nevada ‘ਚ ਅਣਪਛਾਤੇ ਵਿਅਕਤੀ ਵੱਲੋਂ ਕੀਤੀ ਗੋਲੀਬਾਰੀ ‘ਚ 1 ਮੌਤ; 4 ਹੋਰ ਜ਼ਖਮੀ
– ਲਾਸ ਏਂਜਲਸ ‘ਚ ਮਾਰੇ ਗਏ 3 ਬੇਘਰਿਆਂ ਦੇ ਮਾਮਲੇ ‘ਚ ਇਕ ਸ਼ੱਕੀ ਗ੍ਰਿਫਤਾਰ ਸੈਕਰਾਮੈਂਟੋ, 6 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਨਵਾਡਾ ਰਾਜ ਦੇ ਸ਼ਹਿਰ ਪੂਰਬੀ ਲਾਸ ਵੇਗਾਸ ‘ਚ ਬੇਘਰਿਆਂ ਦੇ ਬਸੇਰੇ ਵਿਖੇ ਅਣਪਛਾਤੇ ਵਿਅਕਤੀ ਵੱਲੋਂ ਕੀਤੀ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ 4 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ […]