ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ
ਅੰਤ੍ਰਿੰਗ ਕਮੇਟੀ ਦੇ ਫੈਸਲੇ ਤੇ ਪੰਥਕ ਨੁਮਾਇੰਦਿਆਂ ਦੀ ਭਾਵਨਾ ਅਨੁਸਾਰ ਕੀਤੀ ਅਪੀਲ ਅੰਮ੍ਰਿਤਸਰ, 4 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ […]