ਅੰਮ੍ਰਿਤਸਰ ’ਚ ਪੰਜਾਬ ਪੁਲਿਸ ਦੇ ਏ.ਐੱਸ.ਆਈ. ਦੀ ਗੋਲੀ ਮਾਰ ਕੇ ਹੱਤਿਆ
ਜੰਡਿਆਲਾ ਗੁਰੂ, 17 ਨਵੰਬਰ (ਪੰਜਾਬ ਮੇਲ)- ਇਥੋਂ ਨਜ਼ਦੀਕੀ ਸਥਿਤ ਦੋਬੁਰਜੀ ਖਾਨਕੋਟ ਸੜਕ ਉਪਰ ਅਣਪਛਾਤਿਆਂ ਵੱਲੋਂ ਜੰਡਿਆਲਾ ਗੁਰੂ ਥਾਣੇ ਅਧੀਨ ਪੁਲਿਸ ਚੌਕੀ ਨਵਾਂ ਪਿੰਡ ਵਿਚ ਤਾਇਨਾਤ ਏ.ਐੱਸ.ਆਈ. ਸਰੂਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਮਿ੍ਰਤਕ ਏ.ਐੱਸ.ਆਈ. ਦੇ ਬੇਟੇ ਲਵਪ੍ਰੀਤ ਸਿੰਘ ਦੇ ਬਿਆਨ ਉੱਪਰ ਕਤਲ ਦਾ ਮਾਮਲਾ ਦਰਜ ਕਰ ਲਿਆ […]