ਇਜ਼ਰਾਈਲ ਅਧਿਕਾਰੀਆਂ ਨੇ ਕੈਨੇਡੀਅਨ ਵਫ਼ਦ ਨੂੰ ਗਾਜ਼ਾ ਪੱਟੀ ‘ਚ ਦਾਖਲ ਹੋਣ ਤੋਂ ਰੋਕਿਆ
ਵਿਨੀਪੈੱਗ, 18 ਦਸੰਬਰ (ਪੰਜਾਬ ਮੇਲ)-ਬੀਤੇ ਦਿਨੀਂ ਗਾਜ਼ਾ ਪੱਟੀ ਦੇ ਹਾਲਾਤ ਜਾਣਨ ਲਈ ਉੱਥੇ ਪੁੱਜੇ 6 ਕੈਨੇਡੀਅਨ ਐੱਮ.ਪੀਜ਼ ਦੇ ਇਕ ਵਫ਼ਦ ਨੂੰ ਇਜ਼ਰਾਈਲੀ ਅਧਿਕਾਰੀਆਂ ਉਸ ਖੇਤਰ ਵਿਚ ਜਾਣ ਤੋਂ ਰੋਕ ਦਿੱਤਾ। ਵਿਦੇਸ਼ ਮੰਤਰੀ ਅਨੀਤਾ ਅਨੰਦ ਨੇ ਜਨਤਕ ਤੌਰ ‘ਤੇ ਇਜ਼ਰਾਈਲੀ ਅਧਿਕਾਰੀਆਂ ਦੀ ਇਸ ਕਾਰਵਾਈ ਨਾਲ ਅਸਹਿਮਤੀ ਪ੍ਰਗਟ ਕੀਤੀ ਹੈ। ਐੱਨ.ਡੀ.ਪੀ. ਅਤੇ ਲਿਬਰਲ ਸੰਸਦ ਮੈਂਬਰਾਂ, ਜੋ ਕਿ […]