ਕਿਸਾਨ ਕਾਫ਼ਲਿਆਂ ਦੀ ਤਾਕਤ ਅੱਗੇ ਝੁਕੀ ਸਰਕਾਰ; ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਰੋਜ਼ਾ ਧਰਨਾ ਖਤਮ
ਗਵਰਨਰ ਪੰਜਾਬ ਅਤੇ ਖੇਤੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਵਿੱਚ ਬਣੀ ਸਹਿਮਤੀ ਜੁਝਾਰੂ ਕਿਸਾਨ ਕਾਫ਼ਲਿਆਂ ਦੀ ਤਾਕਤ ਅੱਗੇ ਝੁਕਣ ਲਈ ਮਜ਼ਬੂਰ ਹੋਏ ਹਾਕਮ ਚੰਡੀਗੜ੍ਹ, 28 ਨਵੰਬਰ (ਦਲਜੀਤ ਕੌਰ/ਪੰਜਾਬ ਮੇਲ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਦੀਆਂ ਬਰੂਹਾਂ ਤੇ 26 ਨਵੰਬਰ ਤੋਂ ਲੱਗਿਆ ਲੱਗਿਆ ਧਰਨਾ ਅੱਜ ਜੈਕਾਰਿਆਂ ਅਤੇ ਨਾਆਰਿਆਂ ਦੀ ਗੂੰਜ ਨਾਲ ਸਮਾਪਤ […]