ਅਮਰੀਕਾ ‘ਚ ਜਾਰਜ ਫਲਾਇਡ ਹੱਤਿਆ ਮਾਮਲੇ ‘ਚ ਜੇਲ ਵਿਚ ਬੰਦ ਸਾਬਕਾ ਪੁਲਿਸ ਅਫਸਰ ਡੈਰਕ ਚੌਵਿਨ ‘ਤੇ ਸਾਥੀ ਕੈਦੀ ਵੱਲੋਂ ਹਮਲਾ
ਸੈਕਰਾਮੈਂਟੋ, 27 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਕਾਲੇ ਵਿਅਕਤੀ ਜਾਰਜ ਫਲਾਇਡ ਦੀ ਮਈ 2020 ਵਿਚ ਹੋਈ ਹੱਤਿਆ ਦੇ ਚਰਚਿਤ ਮਾਮਲੇ ਵਿਚ ਕੈਦ ਕੱਟ ਰਹੇ ਮਿਨੀਆਪੋਲਿਸ ਦੇ ਸਾਬਕਾ ਪੁਲਿਸ ਅਫਸਰ ਡੈਰਕ ਚੌਵਿਨ ਉਪਰ ਸਾਥੀ ਕੈਦੀ ਵੱਲੋਂ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦੇਣ ਦੀ ਖਬਰ ਹੈ। ਸੰਘੀ ਅਧਿਕਾਰੀਆਂ ਅਨੁਸਾਰ ਐਰੀਜ਼ੋਨਾ ਦੀ ਜੇਲ ਵਿਚ ਉਸ ਵੇਲੇ […]