ਚੰਡੀਗੜ੍ਹ ਪੁਲੀਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ
ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਰਾਜ ਭਵਨ ਦਾ ਘਿਰਾਓ ਕਰਨ ਸਬੰਧੀ ਦਿੱਤੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਰਾਜਧਾਨੀ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਡਟ ਗਈਆਂ ਹਨ। ਕਿਸਾਨਾਂ ਨੇ ਆਈਸਰ ਤੋਂ ਟ੍ਰਿਬਿਊਨ ਚੌਕ ਵੱਲ ਜਾਣ ਵਾਲੀ ਸੜਕ ’ਤੇ ਪਿੰਡ ਜਗਤਪੁਰਾ ਨੇੜੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਨੇ […]