ਇਜ਼ਰਾਇਲੀ ਦੂਤਘਰ ‘ਚ ਖੁਦ ਨੂੰ ਅੱਗ ਲਗਾਉਣ ਵਾਲੇ ਅਮਰੀਕੀ ਹਵਾਈ ਫੌਜ ਦੇ ਕਰਮਚਾਰੀ ਦੀ ਹੋਈ ਮੌਤ
ਵਾਸ਼ਿੰਗਟਨ, 27 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਗਾਜ਼ਾ ‘ਚ ਇਜ਼ਰਾਈਲ ਦੇ ਹਮਲਿਆਂ ਦੇ ਵਿਰੋਧ ‘ਚ ਖੁਦ ਨੂੰ ਅੱਗ ਲਾਉਣ ਵਾਲੇ ਅਮਰੀਕੀ ਹਵਾਈ ਫੌਜ ਦੇ ਇਕ ਕਰਮਚਾਰੀ ਦੀ ਮੌਤ ਹੋ ਗਈ ਹੈ। ਪੈਂਟਾਗਨ ਦੇ ਸੂਤਰਾਂ ਨੇ ਸੋਮਵਾਰ ਨੂੰ ਇਕ ਬਿਆਨ ‘ਚ ਇਹ ਜਾਣਕਾਰੀ ਦਿੱਤੀ। ਫਾਇਰ ਕਰਮੀਆਂ ਨੂੰ ਸੂਚਨਾ ਮਿਲੀ ਸੀ ਕਿ ਬੀਤੇ ਐਤਵਾਰ ਰਾਤ ਨੂੰ ਇਜ਼ਰਾਇਲੀ ਦੂਤਘਰ […]