ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਮੇਲ)- ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਿਚ ਪੁਲਿਸ ਦੀ ਭੂਮਿਕਾ ਠੀਕ ਨਹੀਂ ਸੀ। ਉਨ੍ਹਾਂ […]