ਮਾਸਕੋ ‘ਚ ਅੱਤਵਾਦੀ ਹਮਲੇ ਕਾਰਨ 143 ਮੌਤਾਂ ਤੇ 145 ਜ਼ਖ਼ਮੀ
-ਇਸਲਾਮਿਕ ਸਟੇਟ ਨੇ ਜ਼ਿੰਮੇਦਾਰੀ ਲਈ ਮਾਸਕੋ, 23 ਮਾਰਚ (ਪੰਜਾਬ ਮੇਲ)- ਰੂਸ ਦੀ ਰਾਜਧਾਨੀ ਮਾਸਕੋ ਵਿਚ ਸ਼ੁੱਕਰਵਾਰ ਨੂੰ ਵੱਡੇ ਸਮਾਗਮ ਵਾਲੀ ਥਾਂ ‘ਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 143 ਵਿਅਕਤੀਆਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ ਹੋ ਗਏ। ਹਮਲਾਵਰਾਂ ਨੇ ਗੋਲੀਬਾਰੀ ਤੋਂ ਬਾਅਦ ਘਟਨਾ ਵਾਲੀ ਥਾਂ ਨੂੰ ਅੱਗ ਲਗਾ ਦਿੱਤੀ। […]