ਸੁਪਰੀਮ ਕੋਰਟ ਵੱਲੋਂ ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਮੰਗ ਵਾਲੀ ਪਟੀਸ਼ਨ ‘ਤੇ ਫ਼ੈਸਲਾ ਰਾਖਵਾਂ
ਨਵੀਂ ਦਿੱਲੀ, 28 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਗੈਂਗਸਟਰ ਅਬੂ ਸਲੇਮ ਦੀ ਜੇਲ੍ਹ ‘ਚੋਂ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਸਲੇਮ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਪੁਰਤਗਾਲ ਤੋਂ ਉਸ ਦੀ ਹਵਾਲਗੀ ਨਾਲ ਸਬੰਧਤ ਸ਼ਰਤਾਂ ਤਹਿਤ ਭਾਰਤ ਦੀ ਜੇਲ੍ਹ ਵਿਚ 25 ਸਾਲ ਦੀ ਸਜ਼ਾ ਪੂਰੀ ਕਰ ਲਈ […]